Firozpur News : NOC ਨਾ ਦੇਣ 'ਤੇ ਪੰਚਾਇਤ ਸੈਕਟਰੀ ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ

By : BALJINDERK

Published : Oct 3, 2024, 8:09 pm IST
Updated : Oct 3, 2024, 8:10 pm IST
SHARE ARTICLE
ਪੰਚਾਇਤ ਸੈਕਟਰੀ ਬਲਵਿੰਦਰ ਸਿੰਘ
ਪੰਚਾਇਤ ਸੈਕਟਰੀ ਬਲਵਿੰਦਰ ਸਿੰਘ

Firozpur News : ਏਡੀਸੀ ਵਿਕਾਸ ਫ਼ਿਰੋਜ਼ਪੁਰ ਨੇ ਡਿਊਟੀ ਦੌਰਾਨ ਕੁਤਾਹੀ ਵਰਤਣ 'ਤੇ ਕੀਤੀ ਕਾਰਵਾਈ

Firozpur News : ਫਿਰੋਜ਼ਪੁਰ ਦੇ ਪੰਚਾਇਤ ਸਕੱਤਰ ਬਲਵਿੰਦਰ ਸਿੰਘ ਨੂੰ ਪੰਚਾਇਤ ਸੈਕਟਰੀ ਫਿਰੋਜ਼ਪੁਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਦੀ ਨੌਕਰੀ ਅਤੇ ਪੰਚਾਇਤੀ ਚੋਣਾਂ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਨੂੰ ਜਾਣਬੁੱਝ ਕੇ ਐਨਓਸੀ ਨਹੀਂ ਦਿੱਤੀ ਗਈ ਸੀ, ਜਿਸ ਕਾਰਨ ਅੱਜ ਏਡੀਸੀ ਵਿਕਾਸ ਫ਼ਿਰੋਜ਼ਪੁਰ ਨੇ ਡਾਕਟਰ ਨੂੰ ਪੱਤਰ ਭੇਜ ਕੇ ਉਸ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਹੈ।

1

ਫਿਰੋਜ਼ਪੁਰ ਦੇ ਪੰਚਾਇਤ ਸਕੱਤਰ ਬਲਵਿੰਦਰ ਸਿੰਘ ਨੂੰ ਪੰਚਾਇਤ ਸੈਕਟਰੀ ਫਿਰੋਜ਼ਪੁਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਦੀ ਨੌਕਰੀ ਅਤੇ ਪੰਚਾਇਤੀ ਚੋਣਾਂ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਨੂੰ ਜਾਣਬੁੱਝ ਕੇ ਐਨਓਸੀ ਨਹੀਂ ਦਿੱਤੀ ਗਈ ਸੀ, ਜਿਸ ਕਾਰਨ ਅੱਜ ਏਡੀਸੀ ਵਿਕਾਸ ਫ਼ਿਰੋਜ਼ਪੁਰ ਨੇ ਡਾਕਟਰ ਨੂੰ ਪੱਤਰ ਭੇਜ ਕੇ ਉਸ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਹੈ।

ਦੱਸ ਦਈਏ ਕਿ ਨੌਕਰੀ ਦੌਰਾਨ ਕੁਤਾਹੀ ਵਰਤੀ ਗਈ ਸੀ, ਜਿਸ ਤੋਂ ਬਾਅਦ ਇਸ ਪੰਚਾਇਤ ਸੈਕਟਰੀ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਤਾਂ ਸਰਪੰਚੀ ਦੇ ਉਮੀਦਵਾਰਾਂ ਨੂੰ ਐਨਓਸੀ ਨਹੀਂ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸੀ ਤੇ ਹੁਣ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸੈਕਟਰੀ ਨੂੰ ਮੁਅਤਲ ਕਰ ਦਿੱਤਾ।

ਦੱਸ ਦਈਏ ਕਿ ਸਰਪੰਚੀ ਦੀਆਂ ਚੋਣਾਂ ਦੇ ਵਿੱਚ ਇਹ ਐਨਓਸੀ ਬੜੀ ਜ਼ਰੂਰੀ ਹੁੰਦੀ ਹੈ। ਐਨਓਸੀ ਮਤਲਬ ਨੌਨ ਓਬਜੈਕਸ਼ਨ ਸਰਟੀਫਿਕੇਟ ਜੋ ਕਿ ਕਿਸੇ ਵੀ ਉਮੀਦਵਾਰ ਲਈ ਜ਼ਰੂਰੀ ਹੁੰਦਾ ਪਰ ਇਹ ਸਰਪੰਚੀ ਦੇ ਉਮੀਦਵਾਰਾਂ ਨੂੰ ਹਾਲੇ ਤੱਕ ਨਹੀਂ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਪੰਚਾਇਤ ਸੈਕਟਰੀ ਦੇ ਡਿਊਟੀ ਦੇ ਦੌਰਾਨ ਕੁਤਾਹੀ ਵਰਤਣ ਦੇ ਇਲਜ਼ਾਮ ਲੱਗੇ ਸੀ ਤਾਂ ਹੁਣ ਇਸ ਦੇ ਖਿਲਾਫ ਕਾਰਵਾਈ ਕਰਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਇਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

(For more news apart from  Panchayat Secretary Balwinder Singh suspended for not giving NOC News in Punjabi, stay tuned to Rozana Spokesman)

 

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement