ਖ਼ਬਰਾਂ |

ਤਾਜ਼ਾ |

'ਆਪ' ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਖ਼ਿਲਾਫ਼ ਵੱਡਾ ਐਕਸ਼ਨ
Published : Oct 3, 2026, 7:38 pm IST
Updated : Oct 3, 2026, 7:44 pm IST
SHARE ARTICLE
Major action against 'AAP' MLA Sukhvir Singh Maiserkhana
Major action against 'AAP' MLA Sukhvir Singh Maiserkhana

ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਮੌੜ ਹਲਕੇ ਤੋਂ ਮੌਜੂਦਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਚੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਉਨ੍ਹਾਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ਦੇ ਦੋਸ਼ ਲੱਗੇ ਹਨ। ਇਸੇ ਅਧਾਰ 'ਤੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰ ਦਿੱਤਾ ਗਿਆ ਹੈ। 
ਜ਼ਿਕਰਯੋਗ ਹੈ ਕਿ ਸੁਖਵੀਰ ਸਿੰਘ ਮਾਈਸਰਖ਼ਾਨਾ ਨੇ ਅੱਜ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰ ਕੇ ਸਰਕਾਰੀ ਸਕੂਲਾਂ ਦੇ ਹਾਲਾਤ ਬਾਰੇ ਗੱਲਬਾਤ ਕੀਤੀ ਸੀ। ਇਸ ਦੌਰਾਨ ਉਹ ਭਾਵੁਕ ਵੀ ਹੋ ਗਏ ਸਨ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਹ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM

‘ਪਰਗਟ ਸਿੰਘ ਕਦੇ ਕਿਸੇ ਅੱਗੇ ਉੱਚੀ ਆਵਾਜ਼ 'ਚ ਗੱਲ ਨਹੀਂ ਕਰਦੇ'-ਦਲਵੀਰ ਗੋਲਡੀ

08 Oct 2026 3:02 PM

ਤਰਨਤਾਰਨ ਵਿੱਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

07 Oct 2026 2:51 PM

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ CM Bhagwant Mann ਦੀ ਅਹਿਮ ਮੀਟਿੰਗ, ਤਸਵੀਰਾਂ ਆਈਆਂ ਸਾਹਮਣੇ

06 Oct 2026 2:58 PM

ਪੱਥਰਾਂ 'ਚ ਜਾਨ ਪਾਉਣ ਵਾਲਾ ਕਲਾਕਾਰ ! ਮੂਰਤਾਂ ਦੇਖ ਕੇ ਤੁਸੀਂ ਵੀ ਕਹੋਗੇ—‘ਇਹ ਬੋਲ ਕਿਉਂ..

06 Oct 2026 2:56 PM
Advertisement