ਅਣਪਛਾਤੇ ਨੌਜਵਾਨ ਦੀ ਅਜਨਾਲਾ ਨਹਿਰ ਕਿਨਾਰਿਓਂ ਮਿਲੀ ਲਾਸ਼
Published : Nov 3, 2020, 12:35 pm IST
Updated : Nov 3, 2020, 12:41 pm IST
SHARE ARTICLE
dead
dead

ਨੌਜਵਾਨ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੀਆਂ ਸੱਟਾ ਦੇ ਨਿਸ਼ਾਨ ਹਨ

ਅਜਨਾਲਾ- ਪੰਜਾਬ 'ਚ ਘਟਨਾਂਵਾਂ ਲਗਾਤਾਰ ਵੱਧ ਰਹੀਆਂ ਹਨ। ਇਸ ਦੇ ਚਲਦੇ ਅੱਜ ਤਾਜਾ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਹਿਰ ਦੇ ਕਿਨਾਰੇ ਬਣੀ ਸੜਕ ਤੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਦੱਸ ਦੇਈਏ ਕਿ ਇਹ ਘਟਨਾ ਜਗਦੇਵ ਕਲਾਂ ਨਹਿਰ ਦੇ ਪੁਲ ਤੋਂ ਪਿੰਡ ਰਾਣੇਵਾਲੀ ਦੀ ਹੈ। ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿਤੀ ਗਈ ਹੈ।  

Punjab river

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਵਿਪਿਨ ਕੁਮਾਰ ਨੇ ਦੱਸਿਆ ਕਿ ਨੌਜਵਾਨ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੀਆਂ ਸੱਟਾ ਦੇ ਨਿਸ਼ਾਨ ਹਨ, ਜਿਸ ਤੋਂ ਜਾਪਦਾ ਹੈ ਉਸ ਨੂੰ ਕਤਲ ਕਰਕੇ ਇੱਥੇ ਸੁੱਟਿਆ ਗਿਆ ਹੈ।  ਇਸ ਸਬੰਧੀ ਥਾਣਾ ਝੰਡੇਰ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਰਕਾਰੀ ਹਸਪਤਾਲ ਅਜਨਾਲਾ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement