
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ 6 ਨਵੰਬਰ ਨੂੰ ਹੋਣ ਜਾ ਰਹੀ ਹੈ।
ਚਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ 6 ਨਵੰਬਰ ਨੂੰ ਹੋਣ ਜਾ ਰਹੀ ਹੈ। ਚੰਡੀਗੜ੍ਹ ਵਿਖੇ ਹੋਣ ਜਾ ਰਹੀ ਇਹ ਬੈਠਕ ਸ਼ਨੀਵਾਰ ਸ਼ਾਮੀਂ 4 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਪੰਜਾਬ ਸਬੰਧੀ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
Photo