
ਮ੍ਰਿਤਕ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ
ਬਠਿੰਡਾ: ਰਾਮਾ ਮੰਡੀ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਯੂਨਿਟ ਵਿੱਚ ਕੰਮ ਕਰਦੇ ਸਮੇਂ ਇੱਕ ਮਜ਼ਦੂਰ ਦੀ ਮੌਤ ਹੋ ਗਈ।
Bathinda refinery
ਮ੍ਰਿਤਕ ਦੀ ਪਛਾਣ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਰਹਿਣ ਵਾਲੇ ਅਭਿਸ਼ੇਕ ਵਜੋਂ ਹੋਈ ਹੈ। ਹਾਲਾਂਕਿ ਰਿਫਾਇਨਰੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਕਰਮਚਾਰੀ ਨੇ ਸੁਰੱਖਿਆ ਕਿੱਟ ਵੀ ਪਾਈ ਹੋਈ ਸੀ।
Bathinda refinery
ਇਸ ਦੇ ਨਾਲ ਹੀ ਮਜ਼ਦੂਰ ਦੀ ਮੌਤ ਤੋਂ ਬਾਅਦ ਉਸ ਦੇ ਸਾਥੀਆਂ ਨੇ ਹੰਗਾਮਾ ਕਰ ਦਿੱਤਾ। ਉਨ੍ਹਾਂ ਨੇ ਭੰਨਤੋੜ ਕਰਨ ਤੋਂ ਬਾਅਦ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ। ਇਸ ਹਾਦਸੇ 'ਚ ਇਕ ਪ੍ਰਵਾਸੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ।
Bathinda refinery