Mansa News : ਦੁਖਦਾਈ ਖ਼ਬਰ - ਮਾਨਸਾ ’ਚ ਘਰ ਦੀ ਛੱਤ ਡਿੱਗਣ ਕਾਰਨ ਇੱਕ ਔਰਤ ਦੀ ਹੋਈ ਮੌਤ 

By : BALJINDERK

Published : Nov 3, 2024, 1:26 pm IST
Updated : Nov 3, 2024, 1:26 pm IST
SHARE ARTICLE
ਘਰ ਦੀ ਡਿੱਗੀ ਹੋਈ ਛੱਤ
ਘਰ ਦੀ ਡਿੱਗੀ ਹੋਈ ਛੱਤ

Mansa News : ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਕੀਤੀ ਅਪੀਲ

Mansa News : ਮਾਨਸਾ ਦੇ ਕਸਬਾ ਭੀਖੀ ਵਿੱਚ ਅੱਜ ਤੜਕੇ 5 ਵਜੇ ਘਰ ਦੀ ਛੱਤ ਡਿੱਗਣ ਨਾਲ ਇੱਕ 19 ਸਾਲਾ ਔਰਤ ਦੀ ਮੌਤ ਹੋ ਗਈ ਅਤੇ ਘਰ ਵਿੱਚ ਪਿਆ ਸਾਰਾ ਸਮਾਨ ਟੁੱਟ ਕੇ ਨੁਕਸਾਨਿਆ ਗਿਆ ਅਤੇ ਪਰਿਵਾਰ ਵੱਲੋਂ ਸਰਕਾਰ ਤੋਂ ਆਰਥਿਕ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ।

1

ਪਰਿਵਾਰਕ ਮੈਂਬਰ ਮੇਲੋ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਬਿਲਕੁਲ ਗਰੀਬ ਹੈ ਅਤੇ ਉਨ੍ਹਾਂ ਨੂੰ ਮਕਾਨ ਬਣਾਉਣ ਲਈ ਸਰਕਾਰ ਵੱਲੋਂ ਕੋਈ ਆਰਥਿਕ ਸਹਾਇਤਾ ਨਹੀਂ ਦਿੱਤੀ ਗਈ, ਜਿਸ ਕਾਰਨ ਮਕਾਨ ਦੀ ਛੱਤ ਡਿੱਗ ਗਈ। ਪਰਿਵਾਰ ਵਲੋਂ ਲੜਕੀ ਮਨਿੰਦਰ ਕੌਰ ਦੀ ਉਮਰ 19 ਸਾਲ ਦੱਸੀ ਜਾ ਰਹੀ ਹੈ।

1

ਪਰਿਵਾਰ ਵਿੱਚ ਪਿਤਾ ਤੋਂ ਇਲਾਵਾ ਇੱਕ ਪੁੱਤਰ ਅਤੇ ਉਸ ਦੀ ਪਤਨੀ ਰਹਿੰਦੇ ਸਨ, ਛੱਤ ਕਮਜ਼ੋਰ ਹੋਣ ਕਾਰਨ ਛੱਤ ਡਿੱਗ ਗਈ।  ਛੱਤ ਡਿੱਗਣ ਕਾਰਨ ਲੜਕੀ ਚਿੱਕੜ 'ਚ ਦੱਬ ਗਈ ਅਤੇ ਉਸਦੀ ਲਾਸ਼ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਅਤੇ ਜਦ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

(For more news apart from A woman died due to the fall of the roof of the house in Mansa News in Punjabi, stay tuned to Rozana Spokesman)

 

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement