AMritsar News : ਸੁਖਬੀਰ ਬਾਦਲ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ 6 ਨਵੰਬਰ ਨੂੰ ਕਰਨਗੇ ਮੀਟਿੰਗ

By : BALJINDERK

Published : Nov 3, 2024, 7:22 pm IST
Updated : Nov 3, 2024, 7:22 pm IST
SHARE ARTICLE
ਜਥੇਦਾਰ ਗਿਆਨੀ ਰਘਬੀਰ ਸਿੰਘ
ਜਥੇਦਾਰ ਗਿਆਨੀ ਰਘਬੀਰ ਸਿੰਘ

Amritsar News : ਬਾਦਲ ਨੂੰ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ 30 ਅਗਸਤ 2024 ਨੂੰ ਕਰਾਰ ਦਿੱਤਾ ਸੀ ਤਨਖਾਹੀਆ

Amritsar News : ਸੁਖਬੀਰ ਸਿੰਘ ਬਾਦਲ ਦੇ ਮਾਮਲੇ ’ਤੇ ਵਿਚਾਰ-ਵਟਾਂਦਰੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਿੱਖ ਵਿਦਵਾਨਾਂ ਨਾਲ ਬੈਠਕ ਕਰਨਗੇ। 6 ਨਵੰਬਰ ਨੂੰ ਸਵੇਰੇ 11 ਵਜੇ ਬੈਠਕ ਹੋਵੇਗੀ। 

ਦੱਸ ਦੇਈਏ ਕਿ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਨੇ 30 ਅਗਸਤ 2024 ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿਤਾ ਸੀ। 

(For more news apart from Jathedar of Sri Akal Takht Sahib Raghbir Singh will hold meeting on November 6 regarding the case of Sukhbir Badal News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement