ਚੀਫ਼ ਜਸਟਿਸ ਨੇ 9 ਜੱਜਾਂ ਨੂੰ ਸਥਾਈ ਜੱਜਾਂ ਵਜੋਂ ਤੇ ਇੱਕ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ
Published : Dec 3, 2018, 6:22 pm IST
Updated : Dec 3, 2018, 6:22 pm IST
SHARE ARTICLE
ਪੰਜਾਬ ਤੇ ਹਰਿਆਣਾ ਕੋਰਟ ਦੇ ਚੀਫ਼ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਚੁਕਾਈ ਸਹੁੰ
ਪੰਜਾਬ ਤੇ ਹਰਿਆਣਾ ਕੋਰਟ ਦੇ ਚੀਫ਼ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਚੁਕਾਈ ਸਹੁੰ

ਪੰਜਾਬ ਤੇ ਹਰਿਆਣਾ ਕੋਰਟ ਦੇ ਚੀਫ਼ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 9 ਜੱਜਾਂ ਨੂੰ ਸਥਾਈ ਜੱਜ ਵਜੋਂ ਸਹੁੰ ਚੁਕਾਈ....

ਚੰਡੀਗੜ੍ਹ (ਸ.ਸ.ਸ) : ਪੰਜਾਬ ਤੇ ਹਰਿਆਣਾ ਕੋਰਟ ਦੇ ਚੀਫ਼ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 9 ਜੱਜਾਂ ਨੂੰ ਸਥਾਈ ਜੱਜ ਵਜੋਂ ਸਹੁੰ ਚੁਕਾਈ। ਸਥਾਈ ਜੱਜਾਂ ਵਜੋਂ ਸਹੁੰ ਚੁੱਕਣ ਵਾਲਿਆਂ ਵਿੱਚ ਜਸਟਿਸ ਸ੍ਰੀ ਹਰਮਿੰਦਰ ਸਿੰਘ ਮਦਾਨ, ਜਸਟਿਸ ਸ੍ਰੀ ਰਾਜ ਸ਼ੇਖਰ ਅੱਤਰੀ,ਜਸਟਿਸ ਸ੍ਰੀ ਗੁਰਵਿੰਦਰ ਸਿੰਘ ਗਿੱਲ, ਜਸਟਿਸ ਸ੍ਰੀ ਅਰਵਿੰਦ ਸਿੰਘ ਸਾਂਗਵਾਨ, ਜਸਟਿਸ ਸ੍ਰੀ ਰਾਜਬੀਰ ਸ਼ੇਰਾਵਤ, ਜਸਟਿਸ ਸ੍ਰੀ ਅਨਿਲ ਸ਼ੇਤਰਪਾਲ, ਜਸਟਿਸ ਸ੍ਰੀ ਅਵਨੀਸ਼ ਝਿੰਗਨ, ਜਸਟਿਸ ਸ੍ਰੀ ਮਹਾਬੀਰ ਸਿੰਘ ਸਿੰਧੂ ਅਤੇ ਜਸਟਿਸ ਸ੍ਰੀ ਸੁਧੀਰ ਮਿੱਤਲ ਸ਼ਾਮਿਲ ਹਨ।

ਪੰਜਾਬ ਤੇ ਹਰਿਆਣਾ ਕੋਰਟ ਦੇ ਚੀਫ਼ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਚੁਕਾਈ ਸਹੁੰਪੰਜਾਬ ਤੇ ਹਰਿਆਣਾ ਕੋਰਟ ਦੇ ਚੀਫ਼ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਚੁਕਾਈ ਸਹੁੰ

ਇਸੇ ਤਰ੍ਹਾਂ ਸ੍ਰੀ ਹਰਨਰੇਸ਼ ਸਿੰਘ ਗਿੱਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ,ਰਜਿਸਟਰਾਰ, ਰਜਿਸਟਰੀ ਦੇ ਅਧਿਕਾਰੀ, ਸੀਨੀਅਰ ਵਕੀਲ ਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਕਰਮਚਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪਿਛਲੇ 3 ਮਹੀਨਿਆਂ 'ਚ Punjab ਦੀਆਂ Jail 'ਚੋਂ ਮਿਲੇ 1274 ਫੋਨ, High Court ਹੋਇਆ ਸਖ਼ਤ, ਪੰਜਾਬ ਤੋਂ ਕਾਰਵਾਈ ਦੀ...

16 Apr 2024 2:27 PM

Ludhiana News: ਫਾਂਸੀ ਹੋਣੀ ਚਾਹੀਦੀ ਹੈ ਮੇਰੀ ਧੀ ਦੇ ਕਾਤਲ ਨੂੰ' - ਅਦਾਲਤ ਬਾਹਰ ਫੁੱਟ-ਫੁੱਟ ਰੋ ਪਏ ਮਾਸੂਮ..

16 Apr 2024 1:08 PM

Farmers Protest News: ਕਿਸਾਨਾਂ ਦੇ ਹੱਕ 'ਚ ਨਿੱਤਰਿਆ ਆਨੰਦ ਕਾਰਜ ਨੂੰ ਜਾਂਦਾ ਲਾੜਾ; ਕਿਹਾ - ਕਿਸਾਨਾਂ ਦਾ ਹੀ ਪੁੱਤ

16 Apr 2024 12:20 PM

Big Breaking : AAP ਦੀ ਉਮੀਦਵਾਰਾਂ ਵਾਲੀ ਨਵੀਂ ਸੂਚੀ 'ਚ ਪਵਨ ਟੀਨੂੰ ਤੇ ਪੱਪੀ ਪਰਾਸ਼ਰ ਦਾ ਨਾਂਅ!

16 Apr 2024 11:41 AM

ਭਾਜਪਾ ਦੇ ਅਪਰਾਧਿਕ ਵਿਧਾਇਕਾਂ-ਮੰਤਰੀਆਂ ਨੂੰ ਸੁਪਰੀਮ ਕੋਰਟ ਦੇ ਜੱਜ ਕੁਝ ਨਹੀਂ ਕਹਿੰਦੇ : ਕਾਂਗਰਸ

16 Apr 2024 11:19 AM
Advertisement