ਪੰਜਾਬ ਕੈਬਨਿਟ ਬੈਠਕ ਸ਼ੁਰੂ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
Published : Dec 3, 2018, 4:07 pm IST
Updated : Dec 3, 2018, 4:07 pm IST
SHARE ARTICLE
Punjab cabinet meeting start
Punjab cabinet meeting start

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ...

ਚੰਡੀਗੜ੍ਹ (ਸਸਸ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਵਿਚ ਮੁੱਖ ਮੰਤਰੀ ਆਵਾਸ ‘ਚ ਸ਼ੁਰੂ ਹੋ ਗਈ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕੈਪਟਨ ਨੂੰ ਕੈਪਟਨ ਨਾ ਮੰਨਣ ਵਾਲਾ ਬਿਆਨ ਵੀ ਚਰਚਾ ਦਾ ਵਿਸ਼ਾ ਬਣਨ ਦੀ ਸੰਭਾਵਨਾ ਹੈ।

ਮੀਟਿੰਗ ਵਿਚ ਗ਼ੈਰ ਕਾਨੂੰਨੀ ਕਲੋਨੀਆਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨ, ਨਿਜੀ ਸ਼ੂਗਰ ਮਿਲਾਂ ਦੁਆਰਾ ਗੰਨੇ ਦੀ ਪਿੜਾਈ ਅਜੇ ਤੱਕ ਸ਼ੂਰ ਨਾ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਹੋ ਰਹੇ ਨੁਕਸਾਨ ਅਤੇ ਇਸ ਦੇ ਖਿਲਾਫ਼ ਹੋ ਰਹੇ ਸੰਘਰਸ਼ ਨੂੰ ਲੈ ਕੇ ਚਰਚਾ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਸਹਿਕਾਰੀ ਬੈਂਕ ਦੇ ਰੇਲਵੇ ਏਜੰਡੇ ‘ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement