ਧਰਨੇ 'ਚ ਇਕ ਹੋਰ ਕਿਸਾਨ ਦੀ ਮੌਤ
Published : Dec 3, 2020, 1:24 am IST
Updated : Dec 3, 2020, 1:24 am IST
SHARE ARTICLE
image
image

ਧਰਨੇ 'ਚ ਇਕ ਹੋਰ ਕਿਸਾਨ ਦੀ ਮੌਤ

ਮਾਨਸਾ, 2 ਦਸੰਬਰ (ਨਾਨਕ ਸਿੰਘ ਖੁਰਮੀ): ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ 'ਚ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਦੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਹਾਸਲ ਹੋਈ ਜਾਣਕਾਰੀ ਅਨੁਸਾਰ ਬਹਾਦਰਗੜ੍ਹ ਨੇੜੇ ਧਰਨੇ 'ਚ ਸ਼ਾਮਲ ਗੁਰਜੰਟ ਸਿੰਘ (60) ਪੁੱਤਰ ਰਾਮ ਸਿੰਘ ਬੀਤੇ ਕਲ ਅਚਾਨਕ ਬਿਮਾਰ ਹੋ ਗਿਆ। ਉਸ ਨੂੰ ਬਹਾਦਰਗੜ੍ਹ ਹਸਪਤਾਲ 'ਚੋਂ ਅੱਜ ਪੀ. ਜੀ. ਆਈ. ਰੋਹਤਕ ਵਿਖੇ ਰੈਫ਼ਰ ਕਰ ਦਿਤਾ ਗਿਆ, ਜਿਥੇ ਕਿ ਉਸ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦਸਿਆ ਕਿ ਮ੍ਰਿਤਕ ਦੇ ਪਰਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, 1 ਜੀਅ ਨੂੰ ਨੌਕਰੀ ਅਤੇ ਪਰਿਵਾਰ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰਨ ਤੋਂ ਬਾਅਦ ਹੀ ਉਸ ਦਾ ਸਸਕਾਰ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM
Advertisement