ਕਾਂਗਰਸ 'ਚ ਸ਼ਾਮਲ ਹੋਏ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ
Published : Dec 3, 2021, 10:43 am IST
Updated : Dec 3, 2021, 1:44 pm IST
SHARE ARTICLE
Famous Punjabi Singer Sidhu Musewala Joins Congress
Famous Punjabi Singer Sidhu Musewala Joins Congress

ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਬਹੁਤ ਹੀ ਵਡਭਾਗਾ ਦਿਨ ਹੈ ਕਿ ਕਾਂਗਰਸ ਪਾਰਟੀ 'ਚ ਸਿੱਧੂ ਮੂਸੇਵਾਲਾ ਸ਼ਾਮਲ ਹੋਏ ਹਨ

 

ਚੰਡੀਗੜ੍ਹ : ਅੱਜ ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ ਦੇਖਣ ਨੂੰ ਮਿਲੀ ਕਿਉਂਕਿ ਅੱਜ ਸਵੇਰੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਲ ਹੋਏ ਹਨ। ਸਿੱਧੂ ਮੂਸੇਵਾਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੱਲੋਂ ਸਿੱਧੂ ਮੂਸੇਵਾਲਾ ਦਾ ਸੁਆਗਤ ਕੀਤਾ ਗਿਆ ਹੈ।

Famous Punjabi Singer Sidhu Musewala Joins CongressFamous Punjabi Singer Sidhu Musewala Joins Congress

ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਬਹੁਤ ਹੀ ਵਡਭਾਗਾ ਦਿਨ ਹੈ ਕਿ ਕਾਂਗਰਸ ਪਾਰਟੀ 'ਚ ਸਿੱਧੂ ਮੂਸੇਵਾਲਾ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨਾਲ ਵੀ ਸਿੱਧੂ ਮੂਸੇਵਾਲਾ ਦੀ ਮੀਟਿੰਗ ਕਰਵਾਈ ਜਾਵੇਗੀ ਤੇ ਅਸੀਂ ਆਸ ਕਰਦੇ ਹਾਂ ਕਿ ਜਿੰਨਾ ਨਾਮ ਸਿੱਧੂ ਮੂਸੇਵਾਲਾ ਨੇ ਗੀਤਾਂ 'ਚ ਕਮਾਇਆ ਹੈ, ਉਸ ਸ਼ਿੱਦਤ ਨਾਲ ਹੀ ਉਹ ਲੋਕਾਂ ਦੀ ਸੇਵਾ ਕਰਨਗੇ।

Famous Punjabi Singer Sidhu Musewala Joins CongressFamous Punjabi Singer Sidhu Musewala Joins Congress

ਮੁੱਖ ਮੰਤਰੀ ਚੰਨੀ ਨੇ ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ 'ਚ ਅੱਜ ਦਾ ਦਿਨ ਬਹੁਤ ਹੀ ਕ੍ਰਾਂਤੀਕਾਰੀ ਹੈ। ਹੁਣ ਪੰਜਾਬ ਦੀ ਸਿਆਸਤ 'ਚ ਸਿੱਧੂ ਮੂਸੇਵਾਲਾ ਦਾ ਬੰਬੀਹਾ ਬੋਲੇਗਾ। 4 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement