
ਕਿਸਾਨ ਯੂਨੀਅਨ ਉਗਰਾਹਾਂ ਨੇ ਪਾਇਆ BJP ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਘੇਰਾ
ਬਠਿੰਡਾ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ੁੱਕਰਵਾਰ ਬਠਿੰਡਾ ਦੌਰੇ 'ਤੇ ਆਏ ਪ੍ਰੰਤੂ ਉਨ੍ਹਾਂ ਨੂੰ ਉਸ ਸਮੇਂ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਦੋਂ ਕਿਸਾਨਾਂ ਨੇ ਮੀਟਿੰਗ ਵਾਲੀ ਜਗ੍ਹਾ ਨੂੰ ਜਾਂਦੀ ਮੁੱਖ ਸੜਕ 'ਤੇ ਚੱਕਾ ਜਾਮ ਕਰ ਦਿੱਤਾ ਅਤੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
PHOTO
ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਨੂੰ ਰੱਦ ਕਰ ਦਿੱਤੇ ਹਨ ਤਾਂ ਫਿਰ ਹੁਣ ਲੀਡਰਸ਼ਿਪ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ?
Ashwani Kumar Sharma