ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ
Published : Dec 3, 2021, 1:00 pm IST
Updated : Dec 3, 2021, 1:01 pm IST
SHARE ARTICLE
File photo
File photo

ਢਾਈ ਸਾਲ ਦੀ ਬੱਚੀ ਦਾ ਪਿਤਾ ਸੀ ਮ੍ਰਿਤਕ

 

ਤਲਵੰਡੀ ਭਾਈ: ਬੀਤੀ ਰਾਤ ਫ਼ਿਰੋਜ਼ਪੁਰ ਜ਼ੀਰਾ ਮੁੱਖ ਮਾਰਗ 'ਤੇ ਪਿੰਡ ਭੜਾਣਾ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਲਜੀਤ ਸਿੰਘ ਭੁੱਲਰ (29) ਪੁੱਤਰ ਸ਼ਵਿੰਦਰ ਸਿੰਘ ਭੁੱਲਰ ਵਾਸੀ ਪਿੰਡ ਕਰਮੂਵਾਲਾ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। 

 

 

Daljeet SinghDaljeet Singh

 

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਕਾਰ 'ਚ ਸਵਾਰ ਹੋ ਕੇ ਪਿੰਡ ਖੋਸਾ ਦਲ ਸਿੰਘ ਤੋਂ ਆਪਣੇ ਪਿੰਡ ਭੜਾਣਾ ਜਾ ਰਿਹਾ ਸੀ ਤੇ ਰਸਤੇ ਵਿਚ ਨੌਜਵਾਨ ਦੀ ਗੱਡੀ ਬੇਕਾਬੂ ਹੋ ਗਈ ਤੇ ਇਕ ਦਰਖ਼ਤ ਨਾਲ ਜਾ ਟਕਰਾਈ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ।

 

AccidentAccident

 

ਹਾਦਸਾ ਇੰਨਾ ਭਿਆਨਕ ਸੀ ਕਿ ਉਕਤ ਕਾਰ ਦੂਰ ਖੇਤਾਂ ਵਿੱਚ ਜਾ ਵੜੀ। ਮ੍ਰਿਤਕ ਇੱਕ ਢਾਈ ਸਾਲ ਬੱਚੀ ਦਾ ਪਿਤਾ ਸੀ ਅਤੇ ਉਹ ਆਪਣੇ ਮਾਪਿਆਂ ਦਾ ਵੀ ਇਕਲੌਤਾਂ ਪੁੱਤਰ ਸੀ। ਪੁੱਤਰ ਦੀ ਮੌਤ ਹੋਣ ’ਤੇ ਪਰਿਵਾਰ ’ਚ ਚੀਕ-ਚਿਹਾੜਾ ਪੈ ਗਿਆ। 

 

Death Death

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement