Moga Accident News : ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਹੋਈ ਮੌਤ

By : BALJINDERK

Published : Dec 3, 2024, 4:38 pm IST
Updated : Dec 3, 2024, 4:38 pm IST
SHARE ARTICLE
ਮ੍ਰਿਤਕ ਪ੍ਰਗਟ ਸਿੰਘ
ਮ੍ਰਿਤਕ ਪ੍ਰਗਟ ਸਿੰਘ

Moga Accident News : ਪੁਲਿਸ ਨੇ ਮਾਤਾ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰ ਦਿੱਤੀ ਸ਼ੁਰੂ

Moga Accident News in punjabi : ਮੋਗਾ ਜ਼ਿਲ੍ਹੇ ਦੇ ਪਿੰਡ ਘੋਲੀਆ ਖੁਰਦ ਦੇ ਰਹਿਣ ਵਾਲੇ 19 ਸਾਲਾ ਮੋਟਰਸਾਈਕਲ ਸਵਾਰ ਨੌਜਵਾਨ ਦੀ ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ, ਜਿਸ 'ਤੇ ਥਾਣਾ ਬਾਘਾ ਪੁਰਾਣਾ 'ਚ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫ਼ਸਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਮਨਪ੍ਰੀਤ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਅਤੇ ਉਸ ਦਾ ਲੜਕਾ ਪ੍ਰਗਟ ਸਿੰਘ ਕਿਸੇ ਕੰਮ ਲਈ ਬਾਘਾ ਪੁਰਾਣਾ ਗਏ ਹੋਏ ਸਨ, ਜਦੋਂ ਅਸੀਂ ਵਾਪਸ ਆਉਣ ਲੱਗੇ ਤਾਂ ਪ੍ਰਗਟ ਸਿੰਘ ਆਪਣੇ ਮੋਟਰਸਾਈਕਲ ਅੱਗੇ ਚਲਾ ਰਿਹਾ ਸੀ ਅਤੇ ਉਸਦਾ ਭਰਾ ਦਾ ਮੋਟਰਸਾਈਕਲ ਪਿੱਛੇ ਚਲਾਉਣ ਲੱਗਿਆ ਜਦੋਂ ਅਸੀਂ ਪਿੰਡ ਫੂਲੇਵਾਲਾ ਪਹੁੰਚੇ ਤਾਂ ਨਿਹਾਲ ਸਿੰਘ ਵਾਲਾ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਮੇਰੇ ਲੜਕੇ ਪ੍ਰਗਟ ਸਿੰਘ ਦੇ ਮੋਟਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਪ੍ਰਗਟ ਸਿੰਘ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਲੈ ਗਏ, ਜਿਸ 'ਤੇ ਮ੍ਰਿਤਕ ਪ੍ਰਗਟ ਸਿੰਘ ਦੀ ਮਾਤਾ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

(For more news apart from A motorcyclist died after being hit by speeding car News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement