Tarn Taran News : ਤਰਨ ਤਾਰਨ ’ਚ B.S.F ਅਤੇ ਪੁਲਿਸ ਨੇ ਸਰਹੱਦ ਨੇੜਿਓਂ 510 ਗ੍ਰਾਮ ਹੈਰੋਇਨ ਅਤੇ 2 ਡਰੋਨ ਕੀਤੇ ਬਰਾਮਦ 

By : BALJINDERK

Published : Dec 3, 2024, 5:30 pm IST
Updated : Dec 3, 2024, 5:30 pm IST
SHARE ARTICLE
 B.S.F ਅਤੇ ਪੁਲਿਸ ਵਲੋਂ ਫੜੀ ਗਈ ਹੈਰੋਇਨ ਅਤੇ ਡਰੋਨ
B.S.F ਅਤੇ ਪੁਲਿਸ ਵਲੋਂ ਫੜੀ ਗਈ ਹੈਰੋਇਨ ਅਤੇ ਡਰੋਨ

Tarn Taran News : ਸਾਂਝੀ ਕਾਰਵਾਈ ਦੌਰਾਨ ਪਿੰਡ ਡੱਲ ਦੇ ਖੇਤਾਂ ’ਚੋਂ ਹੈਰੋਇਨ ਅਤੇ ਡਰੋਨ ਪਏ ਮਿਲੇ, 2 ਵੱਖ-ਵੱਖ ਮੁੱਕਦਮੇ ਕੀਤੇ ਦਰਜ   

Tarn Taran News :  ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਅਜੇਰਾਜ ਸਿੰਘ ਪੀ.ਪੀ.ਐਸ/ਐਸ.ਪੀ(ਡੀ) ਤਰਨ ਤਾਰਨ ਵੱਲੋਂ ਨਸ਼ੇ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ।

ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਅਪਰੇਸ਼ਨ ਦੌਰਾਨ ਪਿੰਡ ਡੱਲ ਦੇ ਖੇਤਾਂ ’ਚੋਂ 510 ਗ੍ਰਾਮ ਹੈਰੋਇਨ ਅਤੇ 2 ਡਰੋਨ ਬਰਾਮਦ ਕੀਤੇ ਹਨ। ਇਹ ਕਿ ਥਾਣਾ ਖਾਲੜਾ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਡੱਲ ਦੇ ਖੇਤਾਂ ਵਿੱਚ ਹੈਰੋਇਨ ਅਤੇ 2 ਡਰੋਨ ਪਏ ਹਨ। ਜਿਸ ’ਤੇ ਥਾਣਾ ਖਾਲੜਾ ਅਤੇ ਬੀ.ਐਸ.ਐਫ ਨੇ ਮੌਕੇ ’ਤੇ ਪਹੁੰਚ ਕੇ 510 ਗ੍ਰਾਮ ਹੈਰੋਇਨ ਅਤੇ 2 ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਏਅਰ ਕਰਾਫਟ ਐਕਟ ਥਾਣਾ ਖਾਲੜਾ ਦਰਜ਼ ਰਜਿਸਟਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

1

ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਅਤੇ 2 ਡਰੋਨ, ਜੋ ਕਥਿਤ ਤੌਰ ’ਤੇ ਪਾਕਿਸਤਾਨ ਪਾਸੋਂ ਭੇਜੇ ਗਏ ਹਨ। ਹੈਰੋਇਨ ਅਤੇ ਡਰੋਨ ਮੰਗਵਾਉਣ ਵਾਲੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਿਹਨਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

(For more news apart from B.S.F and police recovered 510 grams heroin and 2 drones from near the border In Tarn Taran News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement