15ਵੀਂ ਵਿਧਾਨ ਸਭਾ ਦਾ ਛੇਵਾਂ ਸਮਾਗਮ ਉਠਾਇਆ
Published : Jan 4, 2019, 5:43 pm IST
Updated : Jan 4, 2019, 5:43 pm IST
SHARE ARTICLE
Captain Amrindr Singh
Captain Amrindr Singh

ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ 15ਵੀਂ ਵਿਧਾਨ ਸਭਾ ਦਾ ਛੇਵਾਂ ਸਮਾਗਮ 3 ਜਨਵਰੀ ਤੋਂ ਉਠਾ ਦਿੱਤਾ ਗਿਆ ਹੈ। ਉਨਾਂ ਦੱਸਿਆ...

ਚੰਡੀਗੜ (ਸ.ਸ.ਸ) : ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ 15ਵੀਂ ਵਿਧਾਨ ਸਭਾ ਦਾ ਛੇਵਾਂ ਸਮਾਗਮ 3 ਜਨਵਰੀ ਤੋਂ ਉਠਾ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਸਮਾਗਮ, ਜੋ ਕਿ 14 ਦਸੰਬਰ, 2018 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਸਥਗਿਤ ਕੀਤਾ ਗਿਆ ਸੀ, ਦਾ 3 ਜਨਵਰੀ, 2019 ਨੂੰ ਉਠਾਣ ਕਰ ਦਿੱਤਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement