Beant College of Engineering and Technology ਦੇ ਪ੍ਰਿੰਸੀਪਲ ਬਣੇ ਸਿੱਧੂ ਮੁਸੇਵਾਲਾ 
Published : Jan 4, 2020, 4:59 pm IST
Updated : Jan 4, 2020, 5:08 pm IST
SHARE ARTICLE
File Photo
File Photo

ਇਸ ਬਾਰੇ ਕਾਲਜ ਦੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਦੋ-ਤਿੰਨ ਪਹਿਲਾਂ ਉਨ੍ਹਾਂ ਦੇ ਧਿਆਨ 'ਚ ਇਹ ਮਾਮਲਾ ਆਇਆ ਸੀ। ਵੈੱਬ ਸਾਈਟ 'ਤੇ ਕਰੀਬ ਤਿੰਨ ਜਗ੍ਹਾਂ ਸਿੱਧੂ ਮੂਸੇਵਾਲਾ

ਗੁਰਦਾਸਪੁਰ: ਬੇਅੰਤ ਇੰਜੀਨੀਅਰ ਐਂਡ ਟੈਕਨਾਲੋਜੀ ਕਾਲਜ ਗੁਰਦਾਸਪੁਰ ਦੀ ਵੈੱਬਸਾਈਟ 'ਤੇ ਪ੍ਰਿੰਸੀਪਲ ਦਾ ਨਾਂ ਸਰਚ ਕਰਨ 'ਤੇ ਗਾਇਕ ਸਿੱਧੂ ਮੂਸੇਵਾਲਾ ਦਾ ਨਾਂ ਆਉਣ ਕਾਰਨ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਾਲਜ ਪ੍ਰਬੰਧਨ ਨੂੰ ਸ਼ੱਕ ਹੈ ਕਿ ਕੋਈ ਸ਼ਰਾਰਤੀ ਅਨਸਰ ਇਸ ਕੰਮ ਨੂੰ ਕਰ ਰਿਹਾ ਹੈ। ਜਦੋਂ ਕਿ ਇਸ ਸੰਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਸਬੰਧੀ ਸ਼ਿਕਾਇਤ ਸਾਈਬਰ ਕ੍ਰਾਈਮ ਸੈੱਲ ਨੂੰ ਕੀਤੀ ਜਾਵੇਗੀ।

File PhotoFile Photo

ਉਹ ਦੋ ਸਾਲ ਤੋਂ ਕਾਲਜ ਦੇ ਪ੍ਰਿੰਸੀਪਲ ਹਨ। ਹੁਣ ਵੀ ਸਰਚ ਇੰਜਨ ਗੂਗਲ 'ਤੇ ਪ੍ਰਿੰਸੀਪਲ ਬੇਅੰਤ ਇੰਜੀਨੀਅਰ ਐਂਡ ਟੈਕਨਾਲੋਜੀ ਕਾਲਜ ਗੁਰਦਾਸਪੁਰ ਸਰਚ ਕਰਨ 'ਤੇ ਸਿੱਧੂ ਮੂਸੇਵਾਲਾ ਦਾ ਨਾਂ ਆ ਰਿਹਾ ਹੈ। ਵਿਸ਼ਵ ਪ੍ਰਸਿੱਧ ਵਿਕੀਪੀਡੀਆ ਦੀ ਸਾਈਟ 'ਤੇ ਵੀ ਕੁਝ ਦਿਨ ਪਹਿਲੇ ਤੱਕ ਕਾਲਜ ਪ੍ਰਿੰਸੀਪਲ ਸਿੱਧੂ ਮੂਸੇਵਾਲ ਨੂੰ ਦੱਸਿਆ ਗਿਆ ਹੈ।

File PhotoFile Photo

ਇਸ ਬਾਰੇ ਕਾਲਜ ਦੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਦੋ-ਤਿੰਨ ਪਹਿਲਾਂ ਉਨ੍ਹਾਂ ਦੇ ਧਿਆਨ 'ਚ ਇਹ ਮਾਮਲਾ ਆਇਆ ਸੀ। ਵੈੱਬ ਸਾਈਟ 'ਤੇ ਕਰੀਬ ਤਿੰਨ ਜਗ੍ਹਾਂ ਸਿੱਧੂ ਮੂਸੇਵਾਲਾ ਨੂੰ ਪ੍ਰਿੰਸੀਪਲ ਦੱਸਿਆ ਗਿਆ ਹੈ। ਸ਼ਿਕਾਇਤ ਕਰਨ 'ਤੇ ਵਿਕੀਪੀਡੀਆ ਨੇ ਇਸ ਨੂੰ ਠੀਕ ਕਰ ਦਿੱਤਾ ਸੀ ਪਰ ਹੁਣ ਫਿਰ ਤੋਂ ਸਿੱਧੂ ਮੂਸੇਵਾਲਾ ਦਾ ਨਾਂ ਦਿਖਣ ਲੱਗਿਆ ਹੈ। ਇਹ ਗੰਭੀਰ ਮਾਮਲਾ ਹੈ।

File PhotoFile Photo

ਇਸ ਦੀ ਜਲਦ ਤੋਂ ਜਲਦ ਸਾਈਬਰ ਕ੍ਰਾਈਮ ਸੈੱਲ ਨੂੰ ਸ਼ਿਕਾਇਤ ਕੀਤੀ ਜਾਵੇਗੀ। ਇਸ ਛੇੜਛਾੜ 'ਚ ਜੋ ਵੀ ਸਾਹਮਣੇ ਆਵੇਗਾ, ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement