ਸੂਬਾ ਸਰਕਾਰ ਗਊਸ਼ਾਲਾਵਾਂ ਨੂੰ ਸ਼ੈੱਡ ਬਣਾਉਣ ਲਈ 258.75 ਲੱਖ ਰੁਪਏ ਦੀ ਰਾਸ਼ੀ ਜਾਰੀ ਕਰੇਗੀ : ਸਚਿਨ ਸ਼ਰਮਾ
Published : Jan 4, 2021, 5:13 pm IST
Updated : Jan 4, 2021, 5:13 pm IST
SHARE ARTICLE
Sachin Sharma
Sachin Sharma

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵਲੋਂ ਦਿੱਤੀ ਗਈ ਜਾਣਕਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੀਆਂ 425 ਗਊਸ਼ਾਲਾਵਾਂ ਨੂੰ ਵਿਚ ਸ਼ੈੱਡ ਬਣਾਉਣ ਲਈ  258.75 ਲੱਖ ਰੁਪਏ ਦੀ ਰਾਸ਼ੀ ਜਾਰੀ ਕਰੇਗੀ। ਉਕਤ ਜਾਣਕਾਰੀ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵਲੋਂ ਦਿੱਤੀ ਗਈ ।

Punjab GovtPunjab Govt

ਉਹਨਾਂ ਦੱਸਿਆ ਕਿ ਇਹ ਰਾਸ਼ੀ ਪੰਜਾਬ ਗਊ  ਸੇਵਾ ਕਮਿਸ਼ਨ ਕੋਲ ਰਜਿਸਟਰਡ ਉਹਨਾਂ ਐਨਜੀਓਜ਼ ਨੂੰ ਮਿਲੇਗੀ ਜਿਹਨਾਂ ਵੱਲੋਂ ਤਲਾਬਾਂ ਵਿੱਚ ਗਊਸ਼ਾਲਾਵਾਂ ਚਲਾਈਆਂ ਜਾ ਰਹੀਆਂ ਹਨ।   ਉਨ੍ਹਾਂ ਕਿਹਾ ਕਿ ਇਹ ਰਾਸ਼ੀ ਹਾਸਲ ਕਰਨ ਲਈ ਰਜਿਸਟਰਡ  ਗਊ ਸਾਲਾਂ ਦੇ ਪ੍ਰਬੰਧਕ  ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ  ਨਾਲ ਸੰਪਰਕ ਕਰਨ।

Sachin SharmaSachin Sharma

ਇਹ ਸਚਿਨ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਬੇਸਹਾਰਾ ਗਊਧਨ ਦੀ ਸੇਵਾ ਲਈ ਪੂਰੀ ਤਤਪਰਤਾ ਨਾਲ ਕੰਮ ਕਰ ਰਹੀ ਹੈ। ਸਚਿਨ ਸ਼ਰਮਾ ਨੇ ਗਊਧਨ ਦੇ ਕੰਮ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਕਿ ਗਊ ਸੇਵਾ ਦੇ ਕਾਰਜ ਵਿਚ ਵਧ ਚੜ੍ਹ ਕੇ ਹਿੱਸਾ ਪਾਉਣ ਅਤੇ  ਪੰਜਾਬ ਸਰਕਾਰ ਦਾ ਸਹਿਯੋਗ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement