ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ 
Published : Jan 4, 2023, 4:09 pm IST
Updated : Jan 4, 2023, 4:09 pm IST
SHARE ARTICLE
Captain Sandeep Sandhu got anticipatory bail from the High Court
Captain Sandeep Sandhu got anticipatory bail from the High Court

ਕਾਂਗਰਸੀਆਂ ਵਲੋਂ ਵੀ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ, ਵਰਕਰਾਂ ’ਚ ਖੁਸ਼ੀ ਵੀ ਪਾਈ ਜਾ ਰਹੀ ਹੈ। 

ਮੁੱਲਾਂਪੁਰ ਦਾਖਾ : ਕੈਪਟਨ ਸੰਦੀਪ ਸੰਧੂ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਸੰਦੀਪ ਸੰਧੂ ਨੂੰ ਸਟਰੀਟ ਲਾਈਟਾਂ ਦੇ ਘਪਲੇ ਵਿਚ ਵਿਜੀਲੈਂਸ ਵਿਭਾਗ ਨੇ ਨਾਮਜ਼ਦ ਕਰਕੇ ਉਨ੍ਹਾਂ ’ਤੇ ਕੇਸ ਦਰਜ ਕੀਤਾ ਸੀ। ਹਾਈਕੋਰਟ ਦੇ ਇਸ ਫ਼ੈਸਲੇ ਨਾਲ ਜਿੱਥੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਮਿਲੀ ਹੈ, ਉਥੇ ਹੀ ਹਲਕੇ ਦੇ ਕਾਂਗਰਸੀਆਂ ਵਲੋਂ ਵੀ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ, ਵਰਕਰਾਂ ’ਚ ਖੁਸ਼ੀ ਵੀ ਪਾਈ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement