Amritsar News: ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੋਂ ਕਰੀਬ 93 ਲੱਖ ਦਾ ਸੋਨਾ ਬਰਾਮਦ

By : GAGANDEEP

Published : Jan 4, 2024, 7:35 pm IST
Updated : Jan 4, 2024, 7:44 pm IST
SHARE ARTICLE
About 93 lakh gold recovered from Amritsar International Airport News in punjabi
About 93 lakh gold recovered from Amritsar International Airport News in punjabi

Amritsar News: ਬਰਾਮਦ ਸੋਨੇ ਦਾ ਵਜ਼ਨ ਡੇਢ ਕਿੱਲੋ

About 93 lakh gold recovered from Amritsar International Airport News in punjabi : ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਇਥੇ ਕਸਟਮ ਵਿਭਾਗ ਨੇ ਡੇਢ ਕਿੱਲੋ ਦੇ ਕਰੀਬ ਸੋਨਾ ਬਰਾਮਦ ਕੀਤਾ। ਬਰਾਮਦ ਸੋਨੇ ਦੀ ਕੀਮਤ 93,71,875 ਬਣਦੀ ਹੈ।

ਇਹ ਵੀ ਪੜ੍ਹੋ: Jagtar Singh Hawara: ਜਗਤਾਰ ਸਿੰਘ ਹਵਾਰਾ ਇਕ ਹੋਰ ਕੇਸ ਵਿਚੋਂ ਬਰੀ, ਮੁਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ

ਕਸਟਮ ਵਿਭਾਗ ਨੇ ਗੁਪਤ ਸੂਚਨਾ 'ਤੇ ਸ਼ਾਰਜਾਹ ਤੋਂ ਸ਼ਾਮ 7:36 'ਤੇ ਆਈ ਇੰਡੀਗੋ ਦੀ ਉਡਾਣ ਨੰ. 651428 ਦੀ ਛਾਪੇਮਾਰੀ ਕੀਤੀ ਅਤੇ ਜਹਾਜ਼ ਦੀ ਰਮਾਗਿੰਗ ਦੌਰਾਨ ਸੀਟ ਦੇ ਥੱਲੇ 2 ਸੋਨੇ ਦੀਆਂ ਪੱਟੀਆਂ ਨੂੰ ਜਿਨ੍ਹਾਂ ਦਾ ਕੁੱਲ ਵਜ਼ਨ 1508 ਗ੍ਰਾਮ ਲਗਭਗ ਟਿਸ਼ੂ ਦੇ ਅੰਦਰ ਕਾਲੀ ਟੇਪ ਨਾਲ ਲਪੇਟਿਆ ਹੋਈਆਂ ਮਿਲੀਆਂ। ਇਸ ਦੌਰਾਨ ਬਰਾਮਦ ਕੀਤੇ ਗਏ ਕੁੱਲ ਸੋਨੇ ਦਾ ਕੁੱਲ ਵਜ਼ਨ 1499.50 ਗ੍ਰਾਮ ਹੈ ਜਿਸ ਦੀ ਬਾਜ਼ਾਰੀ ਕੀਮਤ 93,71,875/- ਲਗਭਗ ਬਣਦੀ ਹੈ। ਕਸਟਮ ਵਿਭਾਗ ਨੇ ਸੋਨੇ ਨੂੰ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਲੱਖਾਂ ਰੁਪਏ ਦੇ ਗਬਨ ਦੇ ਦੋਸ਼ ਹੇਠ ਦੋ ਸਰਪੰਚ ਗ੍ਰਿਫ਼ਤਾਰ

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from About 93 lakh gold recovered from Amritsar International Airport News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement