ਖ਼ਬਰਾਂ |

ਤਾਜ਼ਾ |

ਪੰਜਾਬ ਸਰਕਾਰ ਵੱਲੋਂ 13 ਨਵੇਂ ਚੇਅਰਮੈਨਾਂ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ
Published : Feb 4, 2023, 6:58 pm IST
Updated : Feb 4, 2023, 6:58 pm IST
SHARE ARTICLE
photo
photo

ਪੰਜਾਬ ਮੰਡੀ ਬੋਰਡ ਦੇ ਨਵੇਂ ਚੇਅਰਮੈਨ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਚੁਣਿਆ ਗਿਆ ਹੈ।

 

ਮੁਹਾਲੀ- ਪੰਜਾਬ ਸਰਕਾਰ ਵੱਲੋਂ 13 ਨਵੇਂ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪੰਜਾਬ ਮੰਡੀ ਬੋਰਡ ਦੇ ਨਵੇਂ ਚੇਅਰਮੈਨ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਚੁਣਿਆ ਗਿਆ ਹੈ।

ਇਹ ਸੂਚੀ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, ‘ਸਾਰੇ ਸਾਥੀਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ... ਆਸ ਕਰਦਾ ਹਾਂ ਕਿ ਇਸ ਜ਼ਿਮੇਵਾਰੀ ਨੂੰ ਲੋਕਾਂ ਦੀਆਂ ਉਮੀਦਾਂ ਤੋਂ ਵੱਧ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਓਗੇ’..ਟੀਮ ਰੰਗਲਾ ਪੰਜਾਬ ’ਚ ‘ਜੀ ਆਇਆ ਨੂੰ’ 

ਇਨ੍ਹਾਂ ਦੇ ਨਾਵਾਂ ਅਤੇ ਅਹੁਦਿਆਂ ਵਾਲੀ ਇਕ ਸੂਚੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਦਸਤਖ਼ਤਾਂ ਹੇਠ ਜਾਰੀ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM

Trump ਦੀ ਟੈਰਿਫ WAR, ਕੀ ਬਚੇਗਾ ਭਾਰਤੀ ਵਪਾਰ? ਭਾਰਤ 'ਤੇ 100% ਟੈਕਸ ਦੀ ਤਿਆਰੀ! ਝੁਕੇਗਾ ਭਾਰਤ ਜਾਂ ਮੰਨੇਗਾ ਟਰੰਪ?

16 Jul 2026 3:00 PM
Advertisement