ਇਕ ਵਾਰ ਫਿਰ ਸੁਰਖੀਆਂ 'ਚ ਫਿਰੋਜ਼ਪੁਰ ਕੇਂਦਰੀ ਜੇਲ੍ਹ, ਮਿਲਿਆ ਹੁੱਕਾ, ਮੋਬਾਈਲ ਤੇ ਭੰਗ

By : GAGANDEEP

Published : Feb 4, 2023, 3:52 pm IST
Updated : Feb 4, 2023, 3:52 pm IST
SHARE ARTICLE
photo
photo

ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

 

ਫਿਰੋਜ਼ਪੁਰ:  ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਬਾਹਰੋਂ ਇੱਕ ਪੈਕੇਟ ਸੁੱਟਿਆ ਗਿਆ ਸੀ, ਜਿਸ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਖੋਲ੍ਹਣ 'ਤੇ ਇਲੈਕਟ੍ਰਾਨਿਕ ਹੁੱਕਾ, 19 ਗ੍ਰਾਮ ਗਾਂਜਾ, 12 ਸਿਗਰਟ ਦੀਆਂ ਡੱਬੀਆਂ, 2 ਜ਼ਰਦੇ ਦੀਆਂ ਡੱਬੀਆਂ ਬਰਾਮਦ ਹੋਈਆਂ, ਜਿਸ ਤੋਂ ਬਾਅਦ ਬੈਰਕ 3 ਦੇ ਬਾਹਰ ਪਏ ਬਰਤਨਾਂ ਦੀ ਜਾਂਚ ਕੀਤੀ ਗਈ ਤਾਂ ਇਸ 'ਚ ਪਏ ਦੋ ਮੋਬਾਇਲ ਫੋਨ ਬਰਾਮਦ ਕੀਤੇ ਗਏ ਜਿਸ 'ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ 'ਚ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

ਇਹ ਵੀ ਪੜ੍ਹੋ: ਲੁਧਿਆਣਾ 'ਚ ਪੈਸਿਆਂ ਦੇ ਲੈਣ-ਦੇਣ ਦੇ ਬਹਾਨੇ ਬਜ਼ੁਰਗ ਵਿਅਕਤੀ 'ਤੇ ਹਥੌੜੇ ਨਾਲ ਕੀਤਾ ਹਮਲਾ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement