Punjab News: ਗੁਜਰਾਤ 'ਚ ਹਾਦਸੇ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ

By : GAGANDEEP

Published : Feb 4, 2024, 7:51 am IST
Updated : Feb 4, 2024, 7:58 am IST
SHARE ARTICLE
A Punjabi truck driver died in an accident in Gujarat News in punjabi
A Punjabi truck driver died in an accident in Gujarat News in punjabi

Punjab News: ਟਰੱਕ ਦੀ ਮੁਰੰਮਤ ਕਰਵਾਉਂਦੇ ਸਮੇਂ ਹਾਈ ਵੋਲਟਜ ਬਿਜਲੀ ਦੀ ਤਾਰ ਤੋਂ ਲੱਗਿਆ ਕਰੰਟ

A Punjabi truck driver died in an accident in Gujarat News in punjabi : ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਧੂਲਕਾ ਦੇ ਇਕ ਨੌਜਵਾਨ ਦੀ ਗੁਜਰਾਤ ਦੇ ਸ਼ਹਿਰ ਵਾਪੀ ਵਿਚ ਇੱਕ ਟਰੱਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸਬੀਰ ਸਿੰਘ ਜੱਸਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Health News: ਜ਼ਿਆਦਾ ਮਾਤਰਾ ਵਿਚ ਸਲੇਟੀ ਜਾਂ ਚਾਕ ਖਾਣ ਨਾਲ ਹੋ ਸਕਦੀ ਹੈ ਕਿਡਨੀ 'ਚ ਪੱਥਰੀ 

ਜਾਣਕਾਰੀ ਅਨੁਸਾਰ ਮ੍ਰਿਤਕ ਟਰੱਕ ਦੀ ਮੁਰੰਮਤ ਕਰਵਾ ਰਿਹਾ ਸੀ ਕਿ ਅਚਾਨਕ ਟਰੱਕ ਉੱਪਰੋਂ ਗੁਜ਼ਰਦੀ ਹਾਈ ਵੋਲਟਜ ਬਿਜਲੀ ਦੀ ਤਾਰ ਤੋਂ ਉਸ ਨੂੰ ਕਰੰਟ ਲੱਗ ਗਿਆ। ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।

ਇਹ ਵੀ ਪੜ੍ਹੋ: Health News: ਸਰੀਰ ਦੀਆਂ ਕਈ ਬੀਮਾਰੀਆਂ ਦੂਰ ਕਰਦੈ 'ਤੁਲਸੀ ਵਾਲਾ ਦੁੱਧ

ਜਸਬੀਰ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੇ ਪਿੰਡ ਧੂਲਕਾ ਵਿਚ ਸੋਗ ਦੀ ਲਹਿਰ ਹੈ । ਮ੍ਰਿਤਕ ਦੇ ਦੋਸਤ ਜੁਗਰਾਜ ਸਿੰਘ ਧੂਲਕਾ ਨੇ ਦੱਸਿਆ ਹੈ ਕਿ ਜਸਬੀਰ ਸਿੰਘ (43) ਪੁੱਤਰ ਗੁਰਦੁਆਲ ਸਿੰਘ ਟਰੱਕ ਡਰਾਈਵਰ ਹੈ ਤੇ ਉਹ ਟਰੱਕ ਲੈ ਕੇ ਗੁਜਰਾਤ ਗਿਆ ਸੀ ਕਿ ਪਰ ਉਥੇ ਉਸ ਦੀ ਇਕ ਹਾਦਸੇ ਵਿਚ ਮੌਤ ਹੋ ਗਈ।  

 ਤਾਜ਼ਾ ਅਪਡੇਟਸ ਲ ਸਾਡੇ Whatsapp Broadcast Channel ਨਾਲ ਜੁੜੋ।

(For more news apart from, A Punjabi truck driver died in an accident in Gujarat News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement