Ajnala News: ਡਿਊਟੀ ਦੌਰਾਨ ਅਟੈਕ ਆਉਣ ਕਾਰਨ ਪੰਜਾਬ ਦਾ ਇਕ ਹੋਰ ਜਵਾਨ ਹੋਇਆ ਸ਼ਹੀਦ
Published : Feb 4, 2024, 12:11 pm IST
Updated : Feb 4, 2024, 12:58 pm IST
SHARE ARTICLE
Soldier of Punjab was martyred due to an attack while on duty Ajnala news in punjabi
Soldier of Punjab was martyred due to an attack while on duty Ajnala news in punjabi

Ajnala News: ਜੰਮੂ ਕਸ਼ਮੀਰ 'ਚ ਤਾਇਨਾਤ ਸੀ ਮ੍ਰਿਤਕ ਜਵਾਨ

Soldier of Punjab was martyred due to an attack while on duty Ajnala news in punjabi : ਜੰਮੂ ਕਸ਼ਮੀਰ ਵਿਖੇ ਭਾਰਤੀ ਫ਼ੌਜ ਵਿਚ ਡਿਊਟੀ ਨਿਭਾਅ ਰਹੇ ਫੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹੌਲਦਾਰ ਸੁਖਪ੍ਰੀਤ ਸਿੰਘ ਸਪੁੱਤਰ ਸੇਵਾ ਮੁਕਤ ਫ਼ੌਜੀ ਰਣਜੀਤ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Delhi News: CM ਕੇਜਰੀਵਾਲ ਤੋਂ ਬਾਅਦ ਸਿੱਖਿਆ ਮੰਤਰੀ ਆਤਿਸ਼ੀ ਦੇ ਘਰ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ

ਹੌਲਦਾਰ ਸੁਖਪ੍ਰੀਤ ਸਿੰਘ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਉਸ ਦੇ ਜੱਦੀ ਪਿੰਡ ਨੰਗਲ ਵੰਝਾਵਾਲਾ ਨੇੜੇ ਅਜਨਾਲਾ ਵਿਖੇ ਸੋਗ ਦੀ ਲਹਿਰ ਦੌਰ ਗਈ। ਪਰਿਵਾਰਿਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਸੁਖਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਇੱਥੇ ਪਹੁੰਚਣ ਤੋਂ ਬਾਅਦ ਉਸ ਦਾ ਸਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Chandigarh News : SJFI ਨੇ ਮਰਨ ਉਪਰੰਤ ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਕੀਤਾ ਸਨਮਾਨਿਤ 

 ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Soldier of Punjab was martyred due to an attack while on duty Ajnala news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement