Majitha Fake Encounter News :1992 ’ਚ ਫ਼ਰਜ਼ੀ ਮੁਕਾਬਲੇ ਦੇ ਮਾਮਲੇ ’ਚ 2 ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

By : BALJINDERK

Published : Feb 4, 2025, 5:28 pm IST
Updated : Feb 4, 2025, 5:28 pm IST
SHARE ARTICLE
ਦੋ ਨੌਜਵਾਨਾਂ ਫੌਜੀ ਬਲਦੇਵ ਸਿੰਘ ਦੇਬਾ ਅਤੇ ਲਖਵਿੰਦਰ ਸਿੰਘ ਲੱਖਾ ਉਰਫ਼ ਫੋਰਡ ਦੀ ਫਾਈਲ ਫੋਟੋ
ਦੋ ਨੌਜਵਾਨਾਂ ਫੌਜੀ ਬਲਦੇਵ ਸਿੰਘ ਦੇਬਾ ਅਤੇ ਲਖਵਿੰਦਰ ਸਿੰਘ ਲੱਖਾ ਉਰਫ਼ ਫੋਰਡ ਦੀ ਫਾਈਲ ਫੋਟੋ

Majitha Fake Encounter News : ਵਿਸ਼ੇਸ਼ CBI ਅਦਾਲਤ ਨੇ ਥਾਣੇਦਾਰ ਗੁਰਭਿੰਦਰ ਸਿੰਘ ਅਤੇ ਥਾਣੇਦਾਰ ਪ੍ਰਸ਼ੋਤਮ ਸਿੰਘ ਨੂੰ ਦੋ-ਦੋ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ

Majitha Fake Encounter News in Punjabi : ਸੀ.ਬੀ.ਆਈ ਦੇ ਸਪੈਸ਼ਲ ਜੱਜ ਰਾਕੇਸ਼ ਗੁਪਤਾ ਦੀ ਅਦਾਲਤ ਵੱਲੋਂ 1992 ’ਚ ਥਾਣਾ ਮਜੀਠਾ ’ਚ ਝੂਠਾ ਪੁਲਿਸ ਮੁਕਾਬਲਾ ਬਣਾਉਣ ਦੇ ਦੋਸ਼ ਹੇਠ ਦੋਸ਼ੀ ਐਲਾਨੇ ਗਏ ਥਾਣੇਦਾਰ ਗੁਰਭਿੰਦਰ ਸਿੰਘ ਅਤੇ ਥਾਣੇਦਾਰ ਪ੍ਰਸ਼ੋਤਮ ਸਿੰਘ ਨੂੰ ਸੁਣਾਈ ਉਮਰ ਕ਼ੈਦ ਦੀ ਸਜ਼ਾ ਦੇ ਨਾਲ ਨਾਲ ਦੋ -ਦੋ ਲੱਖ ਰੁਪਏ ਜ਼ੁਰਮਾਨਾ ਸੁਣਾਇਆ ਗਿਆ ਹੈ।

ਦੱਸ ਦਈਏ ਕਿ 1992 ’ਚ ਪੰਜਾਬ ਪੁਲਿਸ ਵਲੋਂ ਦੋ ਨੌਜਵਾਨਾਂ ਫੌਜੀ ਬਲਦੇਵ ਸਿੰਘ ਦੇਬਾ ਅਤੇ ਲਖਵਿੰਦਰ ਸਿੰਘ ਲੱਖਾ ਉਰਫ਼ ਫੋਰਡ ਨੂੰ ਝੂਠੇ ਪੁਲਿਸ ਮੁਕਾਬਲੇ ’ਚ ਮਾਰਨ ਦਾ ਇਲ਼ਜ਼ਾਮ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸਾਬਕਾ ਐਸ.ਪੀ. ਚਮਨ ਲਾਲ ਅਤੇ ਉਸ ਸਮੇਂ ਰਹੇ ਡੀ.ਐਸ.ਪੀ. ਐਸ.ਐਸ.ਸਿੱਧੂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਹੈ,ਜਦਕਿ ਟਰਾਈਲ ਦੌਰਾਨ ਪੰਜ ਮੁਲਜ਼ਮਾਂ ਦੀ ਮੌਤ ਹੋ ਗਈ।

(For more news apart from 1992 fake encounter case, special CBI court sentences 2 former policemen to life imprisonment News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement