
Punjab News : ਕਿਹਾ -ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਦਾ ਕੰਮ ਸਿਰਫ਼ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਹੈ
Punjab News in Punjabi : CM ਆਤਿਸ਼ੀ ਨੂੰ ਕੇਸ ਦਾਇਰ ਕਰਨ ’ਤੇ CM ਭਗਵੰਤ ਮਾਨ ਨੇ ਨਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਨੇ ਆਪਣੇ ਟਵੀਟ ’ਤੇ ਲਿਖਿਆ ਹੈ ਕਿ ‘‘ਦਿੱਲੀ ਵਿਖੇ ਬੀਜੇਪੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ ’ਤੇ ਪੁਲਿਸ ਕੇਸ ਦਾਇਰ ਕੀਤਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ। ਕੀ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਦਾ ਕੰਮ ਸਿਰਫ਼ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਹੈ? ਬੀਜੇਪੀ ਨਾਲ ਸੰਬੰਧਿਤ ਲੋਕਾਂ ਵੱਲੋਂ ਖੁੱਲ੍ਹੇਆਮ ਸ਼ਰਾਬ, ਪੈਸਾ ਅਤੇ ਸਮਾਨ ਵੰਡ ਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਨੇ, ਕੀ ਇਹ ਇਨ੍ਹਾਂ ਨੂੰ ਦਿਖਾਈ ਨਹੀਂ ਦੇ ਰਿਹਾ?’’
ਦਿੱਲੀ ਵਿਖੇ ਬੀਜੇਪੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ 'ਤੇ ਪੁਲਿਸ ਕੇਸ ਦਾਇਰ ਕੀਤਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ।
— Bhagwant Mann (@BhagwantMann) February 4, 2025
ਕੀ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਦਾ ਕੰਮ ਸਿਰਫ਼ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ… https://t.co/EOVrR7fEnu
(For more news apart from CM Bhagwant Mann expressed his displeasure on the arrest of CM Atishi News in Punjabi, stay tuned to Rozana Spokesman)