ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ
ਫਿਰੋਜ਼ਪੁਰ : ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਲਗਾਤਾਰ ਬਰਾਮਦ ਕੀਤੀ ਜਾ ਰਹੀ ਹੈ। ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਬਾਹਰੋਂ 9 ਪੈਕੇਟ ਸੁੱਟੇ ਗਏ, ਜਿਨ੍ਹਾਂ ਵਿੱਚੋਂ 19 ਮੋਬਾਇਲ ਫ਼ੋਨ, 33 ਸਿਗਰਟ ਦੇ ਡੱਬੇ, 34 ਪੁੜੀਆਂ ਜ਼ਰਦਾ, 4 ਡਾਟਾ ਕੇਬਲ, 4 ਹੈੱਡਫ਼ੋਨ ਅਤੇ ਇੱਕ ਮੋਬਾਈਲ ਚਾਰਜਰ ਬਰਾਮਦ ਹੋਇਆ ਹੈ। ਪੁਲਿਸ ਨੇ ਸਾਰਾ ਸਮਾਨ ਜ਼ਬਤ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ : ਹਰਿਆਣਾ 'ਚ ਵਾਪਰੇ ਹਾਦਸੇ 'ਚ ਸੰਭਲ ਦੇ ਪਤੀ-ਪਤਨੀ ਅਤੇ ਦੋ ਬੱਚਿਆਂ ਦੀ ਮੌਤ
ਥਾਣਾ ਸਿਟੀ 'ਚ ਹਵਾਲਾਤੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ