ਖੰਨਾ ਫੋਕਲ ਪੁਆਇੰਟ ਵਿਖੇ ਇੱਕ ਮਜ਼ਦੂਰ ਦਾ ਕਤਲ

By : KOMALJEET

Published : Mar 4, 2023, 8:54 am IST
Updated : Mar 4, 2023, 8:54 am IST
SHARE ARTICLE
punjab news
punjab news

ਚਾਹ ਦੇ ਖੋਖੇ 'ਤੇ ਬੈਠੇ ਗਿਰਜਾ ਪ੍ਰਸ਼ਾਦ ਦੇ ਮੱਥੇ ਵਿਚ ਗੋਲੀ ਮਾਰ ਕੇ ਫ਼ਰਾਰ ਹੋਇਆ ਮੁਲਜ਼ਮ!

ਖੰਨਾ :  ਖੰਨਾ ਫੋਕਲ ਪੁਆਇੰਟ 'ਤੇ ਇੱਕ ਮਜ਼ਦੂਰ ਦਾ ਕਤਲ ਹੋਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ।  ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰ ਮਾਰਕਫੈੱਡ ਨੇੜੇ ਚਾਹ ਦੇ ਖੋਖੇ 'ਤੇ ਆਪਣੀ ਪਤਨੀ ਕੋਲ ਬੈਠਾ ਸੀ।

ਪੜ੍ਹੋ ਪੂਰੀ ਖ਼ਬਰ :  ਪੰਜਾਬ ਨੂੰ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਹਮੇਸ਼ਾ ਹੀ ਚਾਹੀਦਾ ਹੋਵੇਗਾ

ਇਸੇ ਦੌਰਾਨ ਮੁਲਜ਼ਮ ਉਸ ਦੇ ਮੱਥੇ ਵਿਚ ਗੋਲੀ ਮਾਰ ਕੇ ਫ਼ਰਾਰ ਹੋ ਗਿਆ। ਮ੍ਰਿਤਕ ਮਜ਼ਦੂਰ ਦੀ ਪਛਾਣ ਗਿਰਜਾ ਪ੍ਰਸ਼ਾਦ (68) ਵਾਸੀ ਫੋਕਲ ਪੁਆਇੰਟ ਖੰਨਾ ਵਜੋਂ ਹੋਈ ਹੈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਮੌਕੇ ਤੋਂ ਕੋਈ ਖੋਲ ਬਰਾਮਦ ਨਹੀਂ ਕੀਤਾ ਗਿਆ ਅਤੇ ਨਾ ਹੀ ਗੋਲੀ ਚੱਲਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਨੇ ਵੀ ਗੋਲੀ ਚੱਲਣ ਦੀ ਆਵਾਜ਼ ਨਹੀਂ ਸੁਣੀ। ਫਿਲਹਾਲ ਤਫਤੀਸ਼ ਜਾਰੀ ਹੈ। 

Tags: khanna, crime, police

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement