TarnTaran Accident News: ਖੜ੍ਹੀ ਟਰਾਲੀ ਨਾਲ ਟਕਰਾਈ ਕਾਰ, 2 ਨੌਜਵਾਨਾਂ ਦੀ ਹੋਈ ਮੌਤ

By : GAGANDEEP

Published : Mar 4, 2024, 1:23 pm IST
Updated : Mar 4, 2024, 1:23 pm IST
SHARE ARTICLE
A car collided with a standing trolley TarnTaran News in punjabi
A car collided with a standing trolley TarnTaran News in punjabi

TarnTaran Accident News : ਕਾਰ ਸਵਾਰ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਖਾਲੜਾ ਤੋਂ ਲੁਧਿਆਣਾ ਵੱਲ ਜਾ ਰਹੀ ਸੀ

A car collided with a standing trolley TarnTaran News in punjabi : ਮੋਗਾ ਅੰਮ੍ਰਿਤਸਰ ਰੋਡ 'ਤੇ ਪਿੰਡ ਪੀਰ ਮੁਹੰਮਦ ਨੇੜੇ ਸੋਮਵਾਰ ਸਵੇਰੇ ਇਕ ਕਾਰ ਲੱਕੜ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਜਿਸ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 2 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿਤਾ ਹੈ। ਇਹ ਕਾਰ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਖਾਲੜਾ ਤੋਂ ਲੁਧਿਆਣਾ ਵੱਲ ਜਾ ਰਹੀ ਸੀ।

ਇਹ ਵੀ ਪੜ੍ਹੋ: Pathankot News: ਵਿਦੇਸ਼ ਤੋਂ ਛੁੱਟੀ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਮੌਕੇ 'ਤੇ ਹੋਈ ਮੌਤ  

ਪਿੰਡ ਵਾਸੀ ਨੇ ਦੱਸਿਆ ਕਿ ਸੜਕ ’ਤੇ ਖੜ੍ਹੀ ਲੱਕੜ ਨਾਲ ਭਰੀ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਚਾਰੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਲੜਾ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਇਹ ਸਾਹਨੇਵਾਲ ਸਟੀਲ ਫੈਕਟਰੀ ਵਿਚ ਕੰਮ ਕਰਦੇ ਹਨ।

ਇਹ ਵੀ ਪੜ੍ਹੋ: Haryana News: ਦਰਦਨਾਕ: ਪਾਣੀ ਦੀ ਬਾਲਟੀ 'ਚ ਡੁੱਬਣ ਨਾਲ 13 ਮਹੀਨੇ ਦੇ ਬੱਚੇ ਦੀ ਮੌਤ

ਕਾਰ ਖੜ੍ਹੀ ਲੱਕੜ ਨਾਲ ਭਰੀ ਟਰਾਲੀ ਨਾਲ ਟਕਰਾ ਗਈ। 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 2 ਗੰਭੀਰ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਬਾਕੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A car collided with a standing trolley TarnTaran News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement