Punjab News: CM ਦੀ 'ਤਹਿਸੀਲਦਾਰਾਂ ਨੂੰ ਚਿਤਾਵਨੀ', ਕਿਹਾ- 'ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇੰਨ ਕਰਵਾਉਣਾ, ਲੋਕ ਫ਼ੈਸਲਾ ਕਰਨਗੇ'
Published : Mar 4, 2025, 10:46 am IST
Updated : Mar 4, 2025, 11:05 am IST
SHARE ARTICLE
Chief Minister's tweet regarding the collective strike of Tehsildars
Chief Minister's tweet regarding the collective strike of Tehsildars

'ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇਨ ਕਰਵਾਉਣਾ, ਲੋਕ ਫ਼ੈਸਲਾ ਕਰਨਗੇ'

 

Punjab News: ਪੰਜਾਬ ਦੇ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੂੰ ਔਖੇ ਹੋ ਕੇ ਦੋ ਦਿਨ ਤੋਂ ਰੋਸ ਵਜੋਂ ਹੜਤਾਲ ’ਤੇ ਗਏ ਹੋਏ ਹਨ ।‌ ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖ਼ੁਆਰੀ ਹੋ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ’ਤੇ ਤਿੱਖਾ ਪ੍ਰਤੀਕਰਮ ਆਪਣੀ ਪੋਸਟ ਰਾਹੀਂ ਕੀਤਾ ਹੈ।

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਤਹਿਸੀਲਦਾਰਾਂ ਦੀ ਆਪਣੇ  ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ’ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਹੈ..ਆਮ ਲੋਕਾਂ ਦੀ ਖ਼ੱਜਲ ਖ਼ੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇੰਨ ਕਰਵਾਉਣਾ ਹੈ ਇਹ ਲੋਕ ਫ਼ੈਸਲਾ ਕਰਨਗੇ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement