Tarn Taran News : ਤਰਨ ਤਾਰਨ ਦੇ ਵਾਰਡ ਨੰਬਰ 3 ਤੋਂ ਆਜ਼ਾਦ ਉਮੀਦਵਾਰ ਪਲਵਿੰਦਰ ਕੌਰ ਨੂੰ ਜੇਤੂ ਐਲਾਨ ਕੀਤਾ ਗਿਆ

By : BALJINDERK

Published : Mar 4, 2025, 7:01 pm IST
Updated : Mar 4, 2025, 7:01 pm IST
SHARE ARTICLE
 ਤਰਨ ਤਾਰਨ ਦੇ ਵਾਰਡ ਨੰਬਰ 3 ਤੋਂ ਆਜ਼ਾਦ ਉਮੀਦਵਾਰ ਪਲਵਿੰਦਰ ਕੌਰ ਨੂੰ ਜੇਤੂ ਐਲਾਨ
ਤਰਨ ਤਾਰਨ ਦੇ ਵਾਰਡ ਨੰਬਰ 3 ਤੋਂ ਆਜ਼ਾਦ ਉਮੀਦਵਾਰ ਪਲਵਿੰਦਰ ਕੌਰ ਨੂੰ ਜੇਤੂ ਐਲਾਨ

Tarn Taran News : ਬੀਤੇ ਦਿਨ ਤਕਨੀਕੀ ਕਾਰਨਾਂ ਕਰਕੇ ਚੋਣ ਨਤੀਜਾ ਕੀਤਾ ਗਿਆ ਸੀ ਮੁਲਤਵੀ

Tarn Taran News in Punjabi : ਨਗਰ ਕੌਂਸਲ ਤਰਨ ਤਾਰਨ ਦੀ ਵਾਰਡ ਨੰਬਰ 3 ਤੋਂ ਮੁਲਤਵੀ ਹੋਈ ਚੋਣ ਤੋਂ ਬਾਅਦ ਅੱਜ ਮੁੜ ਵਾਰਡ ਨੰਬਰ 3 ’ਤੇ ਹੋਈ ਚੋਣ ਵਿੱਚ ਆਜ਼ਾਦ ਉਮੀਦਵਾਰ ਪਲਵਿੰਦਰ ਕੌਰ ਜੇਤੂ ਐਲਾਨ ਕੀਤਾ ਗਿਆ ਹੈ।

1

 ਦੱਸ ਦਈਏ ਇੱਕ ਇਸ ਵਾਰਡ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੀ ਪਤਨੀ ਨਵਜੋਤ ਕੌਰ ਹੁੰਦਲ ਵੀ ਉਮੀਦਵਾਰ ਸੀ ਅਤੇ ਇੱਕ ਹੋਰ ਆਜ਼ਾਦ ਉਮੀਦਵਾਰ ਜਤਿੰਦਰ ਕੌਰ ਵੀ ਚੋਣ ਮੈਦਾਨ ਵਿੱਚ ਸੀ, ਵੋਟਾਂ ਸਮੇਂ ਸਤਾ ਧਾਰੀ ਪਾਰਟੀ ਵੱਲੋ ਗੁੰਡਾਗਰਦੀ ਵੀ ਵੇਖਣ ਮਿਲੀ ਸੀ ਇਸਦੇ ਬਾਵਜੂਦ ਵੀ ਹਲਕਾ ਵਿਧਾਇਕ ਦੀ ਪਤਨੀ ਨਹੀਂ ਜਿੱਤ ਸਕੀ। 

(For more news apart from Independent candidate Palwinder Kaur was declared winner from ward number 3 Tarn Taran News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement