ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 5 ਤਹਿਸੀਲਦਾਰ ਤੇ 9 ਨਾਇਬ ਤਹਿਸੀਲਦਾਰ ਮੁਅੱਤਲ
Published : Mar 4, 2025, 10:03 pm IST
Updated : Mar 4, 2025, 10:09 pm IST
SHARE ARTICLE
Punjab government's big action, 14 Tehsildars suspended Punjab government's big action, 14 Tehsildars suspended
Punjab government's big action, 14 Tehsildars suspended Punjab government's big action, 14 Tehsildars suspended

ਸੇਲਸ ਡੀਡ ਨੂੰ ਰਜਿਸਟਰ ਕਰਨ ਤੋਂ ਕੀਤਾ ਸੀ ਇਨਕਾਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਤਹਿਸੀਲਦਾਰਾਂ ਉੱਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ 5 ਤਹਿਸੀਲਦਾਰ ਅਤੇ 9 ਨਾਇਬ ਤਹਿਸੀਲਦਾਰ  ਮੁਅੱਤਲ ਕੀਤੇ ਹਨ। ਤਹਿਸੀਲਦਾਰਾਂ ਨੇ ਸੇਲਸ ਡੀਡ ਨੂੰ ਰਜਿਸਟਰ ਕਰਨ ਤੋਂ ਇਨਕਾਰ ਕੀਤਾ ਸੀ। ਤਹਿਸੀਲਦਾਰਾਂ ਦੇ ਨਾਮ ਦੀ ਸੂਚੀ ਨਾਲ ਨੱਥੀ ਹੈ।

2525

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement