ਧਰਨਿਆਂ ਵਿੱਚੋਂ ਨਿਕਲੀ ਪਾਰਟੀ ਨੂੰ ਹੁਣ ਧਰਨਿਆਂ ਤੋਂ ਹੀ ਡਰ ਲੱਗਣ ਲੱਗਿਆ: ਕਾਕਾ ਸਿੰਘ ਕੋਟੜਾ
Published : Mar 4, 2025, 5:13 pm IST
Updated : Mar 4, 2025, 5:13 pm IST
SHARE ARTICLE
The party that emerged from the sit-ins is now afraid of the sit-ins themselves: Kaka Singh Kotra
The party that emerged from the sit-ins is now afraid of the sit-ins themselves: Kaka Singh Kotra

ਡੀਸੀ ਦਫ਼ਤਰਾਂ ਅੱਗੇ 100 ਕਿਸਾਨ ਧਰਨੇ ਉੱਤੇ ਬੈਠਣਗੇ - ਕਾਕਾ ਕੋਟੜਾ

ਖਨੌਰੀ ਬਾਰਡਰ: ਖਨੌਰੀ ਬਾਰਡਰ ਤੋਂ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਹੈ ਕਿ 5 ਮਾਰਚ ਨੂੰ 100 ਦਿਨ ਪੂਰੇ ਹੋਣ ਜਾ ਰਹੇ ਹਨ ਇਸ ਮੌਕੇ ਡੀਸੀ ਦਫ਼ਤਰਾਂ ਅੱਗੇ 100 ਕਿਸਾਨ ਧਰਨੇ ਉੱਤੇ ਬੈਠਣਗੇ। ਉਨ੍ਹਾਂ ਨੇ ਕਿਹਾ ਹੈ ਕਿ ਪੂਰੇ ਦੇਸ਼ ਵਿੱਚ ਡੀਸੀ ਦਫ਼ਤਰਾਂ ਅੱਗੇ ਕਿਸਾਨ ਧਰਨਾ ਦੇਣਗੇ।

ਕਾਕਾ ਕੋਟੜਾ ਨੇ ਕਿਹਾ ਹੈ ਕਿ ਜਿਹੜੀ ਪਾਰਟੀ ਧਰਨਿਆਂ ਵਿਚੋਂ ਨਿਕਲੀ ਹੋਵੇ ਅਤੇ ਮਜ਼ਹਾਰਿਆਂ ਵਿਚੋਂ ਪੈਦਾ ਹੋਈ ਪਾਰਟੀ ਦੇ ਮੁੱਖ ਮੰਤਰੀ ਨੂੰ ਹੁਣ ਧਰਨਿਆ ਤੋਂ ਹੀ ਡਰ ਲੱਗਣ ਲੱਗ  ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀਆਂ ਮੰਗਾਂ ਹੀ ਮੰਨ ਲਵੋ ਫਿਰ ਅਸੀਂ ਧਰਨਾ ਕਿਉਂ ਲਗਾਈਏ। ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਚੰਡੀਗੜ੍ਹ ਤੇ ਦਿੱਲੀ ਜਾਣ ਦਿਓ ਜੋ ਸਾਡੀਆਂ ਰਾਜਧਾਨੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਧਰਨਿਆਂ ਤੋਂ ਨਿਕਲੀ ਪਾਰਟੀ ਨੂੰ ਹੁਣ ਧਰਨਿਆ ਤੋਂ ਹੀ ਡਰ ਲੱਗਣ ਲੱਗ ਗਿਆ ਹੈ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement