Punjab Weather: ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ਆਮ ਨਾਲੋਂ ਵੱਧ
Published : Mar 4, 2026, 7:44 am IST
Updated : Mar 4, 2026, 7:44 am IST
SHARE ARTICLE
Punjab Weather: Weather will remain clear in Punjab today, temperature above normal
Punjab Weather: Weather will remain clear in Punjab today, temperature above normal

9 ਮਾਰਚ ਤੱਕ ਮੌਸਮ ਰਹੇਗਾ ਖੁਸ਼ਕ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਹੈ। ਪੰਜਾਬ ‘ਚ ਅੱਜ ਤੇ ਆਉਣ ਵਾਲੇ ਤਿੰਨ ਦਿਨਾਂ ਦੇ ਲਈ ਮੌਸਮ ਸਾਫ਼ ਰਹੇਗਾ। ਇਸ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਖੁਸ਼ਕ ਰਹੇਗਾ ਤੇ ਬਾਰਿਸ਼ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਦੂਜੇ ਪਾਸੇ, ਮੌਸਮ ਸਾਫ਼ ਰਹਿਣ ਕਰਕੇ ਸੂਬੇ ਦੇ ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਤਾਪਮਾਨ ਆਮ ਨਾਲੋਂ ਵੱਧ ਬਣਿਆ ਹੈ।

ਪੰਜਾਬ ਦੇ ਵੱਧੋ-ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.3 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ‘ਤੇ ਦਰਜ ਕੀਤਾ ਗਿਆ, ਜੋ ਕਿ 31.6 ਡਿਗਰੀ ਸੈਲਸੀਅਸ ਰਿਹਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement