
ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਆਈ.ਪੀ.ਐਸ. ਗੌਰਵ ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ ਬਣਾਇਆ ਗਿਆ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਆਈ.ਪੀ.ਐਸ. ਗੌਰਵ ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ ਬਣਾਇਆ ਗਿਆ ਹੈ।
letter
ਦੱਸ ਦੇਈਏ ਕਿ IPS ਗੌਰਵ ਯਾਦਵ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਵੀ ਹਨ ਅਤੇ ਨਵੇਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਉਹ ADGP ਦੇ ਅਹੁਦੇ ਦੇ ਨਾਲ ਨਾਲ ਸੀ.ਐਮ. ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਦਾ ਅਹੁਦਾ ਵੀ ਸੰਭਾਲਣਗੇ।