
ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਕੇ ਏਡੀਜੀਪੀ ਜੇਲ੍ਹਾਂ ਪ੍ਰਵੀਨ ਸਿਨਹਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਕੇ ਏਡੀਜੀਪੀ ਜੇਲ੍ਹਾਂ ਪ੍ਰਵੀਨ ਸਿਨਹਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਹਨਾਂ ਦੀ ਥਾਂ ਹੁਣ ਵਰਿੰਦਰ ਕੁਮਾਰ ਨੂੰ ਏਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।