Punjab News: ਮਹਾਰਾਜਾ ਰਣਜੀਤ ਸਿੰਘ ਕਾਲਜ ਵਲੋਂ ਐਡਵੋਕੇਟ ਅਰਸ਼ਪ੍ਰੀਤ ਖਡਿਆਲ ਨੂੰ ਕੀਤਾ ਗਿਆ ਸਨਮਾਨਿਤ
Published : Apr 4, 2024, 1:50 pm IST
Updated : Apr 4, 2024, 1:50 pm IST
SHARE ARTICLE
Arshpreet Khadial felicitated at Maharaja Ranjit Singh College
Arshpreet Khadial felicitated at Maharaja Ranjit Singh College

ਇਸ ਸਮਾਗਮ ਦੀ ਤਸਵੀਰ ਉਨ੍ਹਾਂ ਨੇ ਖੁਦ ਅਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਸਾਂਝੀ ਕੀਤੀ ਹੈ।

Punjab News: ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਨੇ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਲੋਂ ਆਯੋਜਤ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਅਰਸ਼ਪ੍ਰੀਤ ਸਿੰਘ ਖਡਿਆਲ ਨੂੰ ਕਾਲਜ ਪ੍ਰਸ਼ਾਸਨ ਵਲੋਂ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਤਸਵੀਰ ਉਨ੍ਹਾਂ ਨੇ ਖੁਦ ਅਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਸਾਂਝੀ ਕੀਤੀ ਹੈ।

(For more Punjabi news apart from Arshpreet Khadial felicitated at Maharaja Ranjit Singh College, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement