Amritsar News: ਅੰਮ੍ਰਿਤਸਰ 'ਚ ਮਸ਼ਹੂਰ ਡਾਕਟਰ ਗ੍ਰਿਫਤਾਰ, ਵਕੀਲ ਦੀ ਮੌਤ ਦੇ ਮਾਮਲੇ 'ਚ ਸੀ ਦੋਸ਼ੀ
Published : Apr 4, 2024, 9:20 pm IST
Updated : Apr 4, 2024, 9:39 pm IST
SHARE ARTICLE
Famous doctor arrested in Amritsar News
Famous doctor arrested in Amritsar News

Amritsar News: ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ

Famous doctor arrested in Amritsar News: ਅੰਮ੍ਰਿਤਸਰ ਵਿਚ ਇਕ ਮਸ਼ਹੂਰ ਡਾਕਟਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਡਾਕਟਰ ਨੇ 2018 'ਚ ਮਹਿਲਾ ਵਕੀਲ ਦਾ ਆਪਰੇਸ਼ਨ ਕੀਤਾ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ। ਅੱਜ ਪੁਲਿਸ ਨੇ ਇਸੇ ਮਾਮਲੇ ਵਿੱਚ ਡਾਕਟਰ ਪ੍ਰਵੀਨ ਬੇਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡਾਕਟਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਮਾਣਯੋਗ ਅਦਾਲਤ ਨੇ ਡਾਕਟਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਇਹ ਵੀ ਪੜ੍ਹੋ: Punjab News: ਪੁਲਿਸ ਦੀਆਂ ਟੀਮਾਂ ਨਾਕਿਆਂ ’ਤੇ ਅਪਰਾਧੀਆਂ ਉੱਤੇ ਰੱਖ ਰਹੀਆਂ ਹਨ ਤਿੱਖੀ ਨਜ਼ਰ

ਸ਼ਿਕਾਇਤਕਰਤਾ ਗੋਕੁਲ ਚੰਦ ਨੇਗੀ ਅਨੁਸਾਰ ਡਾਕਟਰ ਨੇ 1 ਅਕਤੂਬਰ 2018 ਨੂੰ ਉਸ ਦੀ ਪਤਨੀ ਨੂੰ ਐਲਟੈਕ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰ ਪ੍ਰਵੀਨ ਦੇਵਗਨ ਨੇ ਉਸ ਦੀ ਬੱਚੇਦਾਨੀ ਦਾ ਆਪ੍ਰੇਸ਼ਨ ਕੀਤਾ। ਉਸ ਤੋਂ ਬਾਅਦ 2 ਤਰੀਕ ਨੂੰ ਉਸ ਦੀ ਪਤਨੀ ਦੀ ਮੌਤ ਹੋ ਗਈ ਜਦਕਿ ਉਸ ਨੂੰ ਕੋਈ ਖਤਰਾ ਨਾ ਹੋਣ ਦੀ ਗੱਲ ਕਹੀ ਗਈ।

ਇਹ ਵੀ ਪੜ੍ਹੋ: CM Bhagwant News : ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ ਜਾਣਗੇ CM ਮਾਨ, ਜੇਲ ਪ੍ਰਸ਼ਾਸਨ ਨੇ ਦਿਤੀ ਇਜ਼ਾਜਤ  

ਇਸ ਤੋਂ ਬਾਅਦ ਡਾਕਟਰ ਨੇ ਜਾਅਲੀ ਦਸਤਖਤ ਕਰਕੇ ਰਿਪੋਰਟ ਵੀ ਦੇ ਦਿੱਤੀ। ਜਿਸ ਤੋਂ ਬਾਅਦ ਮੈਡੀਕਲ ਬੋਰਡ ਦਾ ਗਠਨ ਕੀਤਾ ਗਿਆ ਅਤੇ ਪਤਾ ਲੱਗਾ ਕਿ ਮੌਤ ਦਾ ਕਾਰਨ ਲਾਪਰਵਾਹੀ ਨਾਲ ਹੋਇਆ ਹੈ। ਡਾਕਟਰ ਦੇ ਖਿਲਾਫ 7 ਮਾਰਚ 2021 ਨੂੰ ਕੇਸ ਦਰਜ ਕੀਤਾ ਗਿਆ ਸੀ ਅਤੇ 5 ਸਾਲਾਂ ਬਾਅਦ ਡਾਕਟਰ ਪ੍ਰਵੀਨ ਦੇਵਗਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਡਾਕਟਰ ਦਾ ਲਾਇਸੈਂਸ ਵੀ ਰੱਦ ਕਰ ਦਿਤਾ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਮੌਕੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਡਾਕਟਰ ਪ੍ਰਵੀਨ ਦੇਵਗਨ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਣਯੋਗ ਅਦਾਲਤ ਨੇ ਉਸ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਸਾਬਤ ਕਰਦੇ ਹੋਏ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਮੈਨੂੰ ਅਦਾਲਤ ਦੇ ਕਾਨੂੰਨ 'ਤੇ ਪੂਰਾ ਭਰੋਸਾ ਸੀ ਜਿਸ ਨੇ ਮੈਨੂੰ ਜ਼ਮਾਨਤ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਡਾ. ਪ੍ਰਵੀਨ ਦੇਵਗਨ ਨੂੰ ਅਜੇ ਤੱਕ ਜ਼ਮਾਨਤ ਨਹੀਂ ਮਿਲੀ ਹੈ ਅਤੇ ਉਸ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ |

(For more Punjabi news apart from Police teams are keeping a sharp eye on the criminals at the gates , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement