Chandigarh News : PGI ’ਚ ਮੁਲਾਜ਼ਮਾਂ ਦੀ ਹੜਤਾਲ ,OPD ਤੋਂ ਲੈ ਕੇ ਵਾਰਡਾਂ ਤੱਕ ਦਾ ਕੰਮ ਪ੍ਰਭਾਵਿਤ
Published : Apr 4, 2024, 11:53 am IST
Updated : Apr 4, 2024, 11:53 am IST
SHARE ARTICLE
PGI Protest
PGI Protest

Chandigarh News : ਹੜਤਾਲ ’ਤੇ ਗਏ PGI ਦੇ ਠੇਕਾ ਕਰਮਚਾਰੀ,ਮਰੀਜ਼ ਹੋਏ ਖੱਜਲ-ਖੁਆਰ

Chandigarh News : ਚੰਡੀਗੜ੍ਹ ਪੀਜੀਆਈ (PGIMER) ’ਚ ਠੇਕਾ ਕਰਮਚਾਰੀ ਹੜਤਾਲ ’ਤੇ ਚਲੇ ਗਏ ਹਨ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਰਮਚਾਰੀਆਂ ਦੀ ਹੜਤਾਲ ਕਾਰਨ ਓ.ਪੀ.ਡੀ. (OPD) ਤੋਂ ਲੈ ਕੇ ਵਾਰਡਾਂ ਤੱਕ ਦਾ ਕੰਮ ਪ੍ਰਭਾਵਿਤ ਹੋਇਆ ਹੈ। 

 

ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਠੇਕਾ ਮੁਲਾਜ਼ਮ ਯੂਨੀਅਨ ਦੇ ਕੁਝ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਦੇ ਵਿਰੋਧ ’ਚ ਮੁਲਾਜ਼ਮਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ।


ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਹਜ਼ਾਰਾਂ ਠੇਕਾ ਮੁਲਾਜ਼ਮ ਬਰਾਬਰ ਕੰਮ, ਬਰਾਬਰ ਤਨਖ਼ਾਹ (Equal work, Equal pay) ਅਤੇ ਹੋਰਨਾ ਕਈ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ। ਕਰਮਚਾਰੀਆਂ ਦੀ ਮੰਗਾਂ ਨੂੰ ਲੈਕੇ ਪੀਜੀਆਈ ਪ੍ਰਸ਼ਾਸਨ ਅਤੇ ਸੰਘਰਸ਼ ਕਰ ਰਹੇ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਵਿਚਕਾਰ ਕਈ ਬੈਠਕਾਂ ਹੋਈਆਂ ਹਨ ਪਰ ਕੋਈ ਠੋਸ ਹੱਲ ਨਹੀਂ ਨਿਕਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement