ਖ਼ਬਰਾਂ |

ਤਾਜ਼ਾ |

Punjab Earthquake Today: ਪੰਜਾਬ ਵਿਚ ਆਇਆ ਭੂਚਾਲ, ਡਰੇ ਲੋਕ ਘਰਾਂ 'ਚੋਂ ਆਏ ਬਾਹਰ
Published : Apr 4, 2024, 9:44 pm IST
Updated : Apr 4, 2024, 9:44 pm IST
SHARE ARTICLE
Punjab Earthquake Today
Punjab Earthquake Today

Punjab Earthquake Today: ਕਈ ਇਲਾਕਿਆਂ ਵਿਚ 9:40 ਵਜੇ ਮਹਿਸੂਸ ਕੀਤੇ ਗਏ ਝਟਕੇ

Punjab Earthquake Today: ਪੰਜਾਬ ਵਿਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਕਈ ਇਲਾਕਿਆਂ ਵਿਚ ਰਾਤ 9:40 ਮਿੰਟ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਡਰੇ ਲੋਕ ਘਰਾਂ 'ਚੋਂ ਬਾਹਰ ਆ ਗਏ। ਚੰਡੀਗੜ੍ਹ ਵਿਚ ਵੀ ਝਟਕੇ ਮਹਿਸੂਸ ਕੀਤੇ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement