ਵਿਦੇਸ਼ਾਂ ਵਿਚ ਫਸੇ 80 ਪੰਜਾਬੀ ਵਾਪਸ ਅਪਣੇ ਵਤਨ ਪਰਤੇ
Published : Jun 4, 2020, 7:16 am IST
Updated : Jun 4, 2020, 7:16 am IST
SHARE ARTICLE
File Photo
File Photo

ਕੋਵਿਡ -19 ਮਹਾਂਮਾਰੀ ਦੌਰਾਨ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ, ਏਅਰ ਇੰਡੀਆ

ਐਸ.ਏ.ਐਸ ਨਗਰ : ਕੋਵਿਡ -19 ਮਹਾਂਮਾਰੀ ਦੌਰਾਨ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ, ਏਅਰ ਇੰਡੀਆ ਦੀ ਉਡਾਨ ਏਆਈ 1916 ਦੁਬਈ ਤੋਂ 153 ਭਾਰਤੀਆਂ ਨੂੰ ਲੈ ਕੇ ਮੰਗਲਵਾਰ ਰਾਤ 9: 15 ਵਜੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਆਈਐਲ) ਉਤੇ ਪਹੁੰਚੀ । ਅਪਣੇ ਪਰਵਾਰਕ ਮੈਂਬਰਾਂ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ 80 ਪੰਜਾਬੀਆਂ ਦੇ ਪਰਵਾਰਾਂ ਨੂੰ ਉਦੋਂ ਬੇਹੱਦ ਰਾਹਤ ਮਹਿਸੂਸ ਹੋਈ ਜਦੋਂ ਇਹ ਪੰਜਾਬੀ ਅਪਣੇ ਵਤਨ ਵਾਪਸ ਪਰਤ ਆਏ ਜਿਥੇ ਕਿ ਉਹ ਜ਼ਰੂਰੀ ਤੌਰ ਉਤੇ ਸੰਸਥਾਗਤ ਕੁਆਰੰਟੀਨ ਵਿਚ ਰਹਿਣਗੇ ਅਤੇ ਇਸ ਤੋਂ ਬਾਅਦ ਅਪਣੇ ਘਰ ਜਾਣਗੇ।

Chandigarh International Airport Proposes To Become An Air Ambulance HubChandigarh International Airport 

ਵਿਦੇਸ਼ਾਂ ਤੋਂ ਪਰਤੇ ਦੂਸਰੇ ਯਾਤਰੀਆਂ ਵਿਚੋਂ, ਹਰਿਆਣਾ ਦੇ 13, ਹਿਮਾਚਲ ਪ੍ਰਦੇਸ਼ ਦੇ 37, ਉੱਤਰ ਪ੍ਰਦੇਸ਼ ਦੇ 2, ਉਤਰਾਖੰਡ ਤੋਂ 2, ਜੰਮੂ-ਕਸ਼ਮੀਰ ਅਤੇ ਦਿੱਲੀ ਤੋਂ 4-4 ਅਤੇ ਚੰਡੀਗੜ੍ਹ ਤੋਂ 11 ਯਾਤਰੀ ਸ਼ਾਮਲ ਹਨ। ਸਾਰਿਆਂ ਨੂੰ ਸਬੰਧਤ ਰਾਜ ਸਰਕਾਰ ਦੇ ਨੁਮਾਇੰਦਿਆਂ ਦੀ ਨਿਗਰਾਨੀ ਹੇਠ ਉਨ੍ਹਾਂ ਦੇ ਜ਼ਿਲਿ੍ਹਆਂ ਵਿਚ ਭੇਜਿਆ ਗਿਆ ਜਿਥੇ ਉਨ੍ਹਾਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਆਰੰਟੀਨ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement