ਮਾਸਕ ਨਾ ਲਾਉਣ ਵਾਲਿਆਂ ਦੇ ਚਲਾਨ ਕੱਟੇ
Published : Jun 4, 2020, 7:55 am IST
Updated : Jun 4, 2020, 7:57 am IST
SHARE ARTICLE
Mask
Mask

 ਮਾਸਕ ਨਾ ਲਗਵਾਉਣ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ

ਕੁਰਾਲੀ/ਮਾਜਰੀ- ਡੀ.ਐਸ.ਪੀ. ਅਮਰੋਜ ਸਿੰਘ ਨੇ ਦਸਿਆ ਕਿ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਮੋਹਾਲੀ ਦੀ ਅਗਵਾਈ ਹੇਠ ਜ਼ਿਲੇ ਭਰ ਵਿਚ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

Mask and Gloves Mask 

ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ।

Mask Mask

ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਪੱਤਰ ਤੇ ਅਮਲ ਕਰਦਿਆਂ ਜ਼ਿਲੇ ਵਿਚ ਜੇਕਰ ਕੋਈ ਵਿਅਕਤੀ ਮਾਸਕ ਨਹੀਂ ਪਹਿਨੇਗਾ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ।

Mask Mask

ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਅਤੇ ਜਨਤਕ ਸਥਾਨ ਤੇ ਥੁੱਕਣ ਵਾਲੇ ਵਿਅਕਤੀ ਨੂੰ 500 ਰੁਪਏ ਮੌਕੇ 'ਤੇ ਜੁਰਮਾਨਾ ਕੀਤਾ ਜਾ ਸਕਦਾ ਹੈ।

Mask  Mask

ਸਿਟੀ ਪੁਲਿਸ ਦੇ ਏ ਐਸ ਆਈ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਚੈਕਿੰਗ ਕਰਦੇ ਹੋਏ ਪਿਛਲੇ ਤਿੰਨ ਦਿਨ ਵਿੱਚ ਵੀਹ ਦੇ ਕਰੀਬ ਚਲਾਨ ਕੱਟੇ। ਇਸ ਮੌਕੇ ਪੁਲਿਸ ਮੁਲਾਜ਼ਮ ਏ ਐਸ ਆਈ ਰਛਪਾਲ ਸਿੰਘ, ਬਿਕਰਮ ਜੀਤ ਸਿੰਘ, ਸਤਪਾਲ ਸਿੰਘ, ਕਿਰਪਾਲ ਸਿੰਘ ਤੇ ਰਾਜ ਕੁਮਾਰ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement