ਕਾਂਗਰਸੀ ਆਗੂਆਂ ਦੇ BJP 'ਚ ਸ਼ਾਮਲ ਹੋਣ 'ਤੇ ਰਾਘਵ ਚੱਢਾ ਦਾ ਤੰਜ਼, 'ਕਾਂਗਰਸ ਦਾ ਕੂੜਾ ਦਾਨ ਬਣ ਗਈ ਹੈ BJP'
Published : Jun 4, 2022, 5:27 pm IST
Updated : Jun 4, 2022, 5:28 pm IST
SHARE ARTICLE
 Raghav Chadha
Raghav Chadha

ਪੰਜਾਬ ਕਾਂਗਰਸ ਦਾ ਸਾਰਾ ਕੂੜਾ ਭਾਜਪਾ 'ਚ ਸ਼ਾਮਿਲ ਹੋ ਰਿਹਾ ਹੈ

 

ਚੰਡੀਗੜ੍ਹ : ਅੱਜ ਕਾਂਗਰਸ ਦੇ ਕਈ ਸੀਨੀਅਰ ਆਗੂ ਭਾਜਪਾ ਵਿਚ ਸ਼ਾਮਲ ਹੋਏ ਹਨ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਾਂਗਰਸ ਤੇ ਬਾਜਪਾ 'ਤੇ ਤੰਜ਼ ਕੱਸਿਆ ਹੈ। ਰਾਘਵ ਚੱਢਾ ਨੇ ਪੋਸਟ ਵਿਚ ਲਿਖਿਆ ਕਿ ਪੰਜਾਬ ਕਾਂਗਰਸ ਦਾ ਸਾਰਾ ਕੂੜਾ ਭਾਜਪਾ 'ਚ ਸ਼ਾਮਿਲ ਹੋ ਰਿਹਾ ਹੈ। ਭਾਜਪਾ ਕਾਂਗਰਸ ਦਾ ਹੁਣ ਕੂੜਾ ਦਾਨ ਬਣ ਗਈ ਹੈ। 

file photo

ਜ਼ਿਕਰਯੋਗ ਹੈ ਕਿ ਅੱਜ ਕਾਂਗਰਸ ਦੇ ਕਈ ਸੀਨੀਅਰ ਆਗੂ ਭਾਜਪਾ ਵਿਚ ਸ਼ਾਮਲ ਹੋਏ ਹਨ। ਜਿਨ੍ਹਾਂ ਵਿਚ ਸਾਬਕਾ ਮੰਤਰੀ ਬਲਬੀਰ ਸਿੱਧੂ, ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ, ਕੇਵਲ ਢਿੱਲੋਂ, ਮਹਿੰਦਰ ਕੌਰ ਜੋਸ਼, ਸਰੂਪ ਚੰਦ ਸਿੰਗਲਾ ਆਦਿ ਸ਼ਾਮਲ ਹਨ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement