ਤਿੰਨ ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
Published : Jun 4, 2023, 7:39 am IST
Updated : Jun 4, 2023, 7:39 am IST
SHARE ARTICLE
Image: For representation purpose only.
Image: For representation purpose only.

ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ


 

ਫ਼ਿਲੌਰ : ਵਾਰਡ ਨੰਬਰ 14 ਮਹੱਲਾ ਸੰਤੌਖਪੁਰਾ ਫਿਲੌਰ ਵਿਖੇ ਇਕ 30-35 ਸਾਲ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਨਾਲ  ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਮ੍ਰਿਤਕ ਦੀ ਪਹਿਚਾਣ ਸਤਨਾਮ ਉਰਫ ਭਿੰਡੀ ਪੁੱਤਰ ਅਮਰ ਵਾਸੀ ਸੰਤੋਖਪੁਰਾ ਫਿਲੌਰ ਵਜੋਂ ਹੋਈ ਮ੍ਰਿਤਕ ਤਿੰਨ ਬੱਚਿਆਂ ਦਾ ਬਾਪ ਹੈ।

ਇਹ ਵੀ ਪੜ੍ਹੋ: ਸਾਕਾ ਨੀਲਾ ਤਾਰਾ ਮੌਕੇ ਵੱਜੀ ਗੋਲੀ ਅੱਜ ਵੀ ਗੋਡੇ ’ਚ ਲੈ ਕੇ ਫਿਰਦੈ ਅਵਤਾਰ ਸਿੰਘ

ਮੁਹੱਲਾ ਵਾਸੀ ਹੰਸ ਰਾਜ ਨੇ ਦਸਿਆ ਕਿ ਮ੍ਰਿਤਕ ਸਤਨਾਮ ਦੇ ਵੱਡੇ ਭਰਾ ਦੀ ਪਹਿਲਾਂ ਹੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਮਾਂ ਅਤੇ ਮੁਹੱਲਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰ ਕੇ ਨਸ਼ੇ ਦੇ ਹੋ ਰਹੇ ਨਜਾਇਜ਼ ਧੰਦੇ ਨੂੰ ਖ਼ਤਮ ਕੀਤਾ ਜਾਵੇ ਤਾਂ ਜੋ ਨੌਜਵਾਨੀ ਦਾ ਬਚਾਅ ਹੋ ਸਕੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement