Immigration Fraud: ਗੁਰਦਾਸਪੁਰ 'ਚ ਕੈਨੇਡਾ ਭੇਜਣ ਦੇ ਨਾਂ 'ਤੇ 25 ਲੱਖ ਦੀ ਧੋਖਾਧੜੀ, ਚਾਰ ਖਿਲਾਫ਼ ਮਾਮਲਾ ਦਰਜ
Published : Jun 4, 2025, 2:35 pm IST
Updated : Jun 4, 2025, 3:17 pm IST
SHARE ARTICLE
Punjab News: 25 lakhs fraud in the name of sending to Canada in Gurdaspur, case registered against four
Punjab News: 25 lakhs fraud in the name of sending to Canada in Gurdaspur, case registered against four

ਮੁਲਜ਼ਮ ਨੇ ਨਾ ਤਾਂ ਉਸਦੀ ਧੀ ਨੂੰ ਨਾ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ।

Immigration Fraud Latest News in Punjabi: ਧਾਰੀਵਾਲ ਥਾਣੇ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਚਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਲਖਵਿੰਦਰ ਸਿੰਘ ਵਾਸੀ ਉਗਰ ਖਹਿਰਾ ਨੇ ਦੱਸਿਆ ਕਿ ਉਸਦੀ ਧੀ ਮਨਦੀਪ ਕੌਰ ਵਿਦੇਸ਼ ਜਾਣਾ ਚਾਹੁੰਦੀ ਸੀ। ਮੁਲਜ਼ਮ ਨੇ ਉਸਨੂੰ ਕੈਨੇਡਾ ਭੇਜਣ ਦੇ ਨਾਮ 'ਤੇ 25 ਲੱਖ ਰੁਪਏ ਦੀ ਫਿਰੌਤੀ ਲਈ। ਮੁਲਜ਼ਮ ਨੇ ਨਾ ਤਾਂ ਉਸਦੀ ਧੀ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ।

ਮਾਮਲੇ ਦੀ ਜਾਂਚ ਕਰਨ ਤੋਂ ਬਾਅਦ, ਪੁਲਿਸ ਨੇ ਮੁਲਜ਼ਮ ਸਾਹਿਲ ਅਤੇ ਅੰਸ਼ੂ ਵਾਸੀ ਨਿਊ ਕ੍ਰਿਸ਼ਨਾ ਨਗਰ, ਹੁਸ਼ਿਆਰਪੁਰ, ਨਿਤੀਸ਼ ਗੁਪਤਾ ਵਾਸੀ ਨਹਿਰੂ ਮਾਰਕੀਟ, ਦਿੱਲੀ ਅਤੇ ਸਰਵਨਜੀਤ ਕੌਰ ਵਾਸੀ ਐਸਏਐਸ ਨਗਰ ਮੋਹਾਲੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।

(For more news apart from Immigration Fraud Latest News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement