YouTuber Jasbir Singh News: ਸ਼ੱਕੀ ਜਾਸੂਸ ਜਸਬੀਰ ਸਿੰਘ ਦਾ ਮਿਲਿਆ ਤਿੰਨ ਦਿਨ ਦਾ ਰਿਮਾਂਡ
Published : Jun 4, 2025, 1:41 pm IST
Updated : Jun 4, 2025, 3:20 pm IST
SHARE ARTICLE
 YouTuber Jasbir Singh remand News
YouTuber Jasbir Singh remand News

YouTuber Jasbir Singh News: ਯੂਟਿਊਬਰ ਜਸਬੀਰ ਸਿੰਘ ਨੂੰ ਮੁਹਾਲੀ ਕੋਰਟ ਵਿਚ ਕੀਤਾ ਸੀ ਪੇਸ਼

 YouTuber Jasbir Singh remand News : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜਸਬੀਰ ਸਿੰਘ ਨੂੰ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੇ ਉਸ ਦਾ ਤਿੰਨ ਦਾ ਰਿਮਾਂਡ ਮਿਲਿਆ ਹੈ।

ਜਸਬੀਰ ਸਿੰਘ ਜਾਨ ਮਾਹਲ ਨਾਮ ਦਾ ਇੱਕ ਯੂਟਿਊਬ ਚੈਨਲ ਚਲਾਉਂਦਾ ਹੈ ਅਤੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਮਾਹਲਾਂ ਦਾ ਰਹਿਣ ਵਾਲਾ ਹੈ। ਉਹ ਪੀਆਈਓ ਯਾਨੀ ਕਿ ਪਾਕਿ ਖੁਫ਼ੀਆ ਅਧਿਕਾਰੀ ਸ਼ਕੀਰ ਉਰਫ਼ ਜੱਟ ਰੰਧਾਵਾ ਅਤੇ ਯੂਟਿਊਬਰ ਜੋਤੀ ਮਲਹੋਤਰਾ ਦੇ ਸੰਪਰਕ ਵਿੱਚ ਸੀ।

ਜਸਬੀਰ ਤਿੰਨ ਵਾਰ ਪਾਕਿਸਤਾਨ ਜਾ ਚੁੱਕਿਆ ਹੈ। (Youtuber Jasbir Singh Jaan Mahal's connection with Jyoti Malhotra) ਜਸਬੀਰ ਸਿੰਘ  ਦੀ ਜੋਤੀ ਮਲਹੋਤਰਾ  ਨਾਲ ਵੀ ਕਈ ਤਸਵੀਰਾਂ ਸਾਹਮਣੇ ਆਈਆਂ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement