ਸੰਯੁਕਤ ਸੰਘਰਸ਼ ਪਾਰਟੀ ਦੇ ਐਲਾਨ ਮਗਰੋਂ ਗੁਰਨਾਮ ਸਿੰਘ ਚੜੂਨੀ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
Published : Jul 4, 2024, 10:47 am IST
Updated : Jul 4, 2024, 10:47 am IST
SHARE ARTICLE
After the announcement of the United Struggle Party, Gurnam Singh Charduni bowed down at Sachkhand Sri Harimandar Sahib
After the announcement of the United Struggle Party, Gurnam Singh Charduni bowed down at Sachkhand Sri Harimandar Sahib

ਇਸ ਮੌਕੇ ਉਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗੁਰਬਾਣੀ ਸਰਵਣ ਕੀਤੀ ਅਤੇ ਮੰਗਿਆ ਸਰਬਤ ਦਾ ਭਲਾ

 

After the announcement of the United Struggle Party, Gurnam Singh Charduni bowed down at Sachkhand Sri Harimandar Sahib : ਸੰਯੁਕਤ ਕਿਸਾਨ ਸੰਘਰਸ਼ ਕਮੇਟੀ ਦੇ ਐਲਾਨ ਮਗਰੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਆਪਣੇ ਸਾਥੀਆਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਮੌਕੇ ਤੇ ਉਹਨਾਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। 

ਉਹਨਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਰਾਜਨੀਤੀ ਹੁਣ ਵਪਾਰ ਬਣ ਗਈ ਹੈ, ਕਿਉਂਕਿ ਜ਼ਿਆਦਾਤਰ ਪੈਸਾ ਵੱਡੇ ਕਾਰੋਬਾਰੀਆਂ 'ਤੇ ਕੇਂਦਰਿਤ ਹੈ, ਇਸ ਲਈ ਅਸੀਂ 'ਸੰਯੁਕਤ ਸੰਘਰਸ਼ ਪਾਰਟੀ' ਬਣਾਈ ਹੈ।

ਬਹੁਤੇ ਲੋਕਾਂ ਨੇ ਕਿਹਾ ਕਿ ਸਾਨੂੰ ਇੱਥੇ ਰਾਜਨੀਤੀ ਨਹੀਂ ਕਰਨੀ ਚਾਹੀਦੀ, ਪਰ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਰਾਜਨੀਤੀ ਦੇ ਨਿਸ਼ਾਨ ਸਾਹਿਬ ਦੇ ਦਰਸ਼ਨ ਕੀਤੇ ਹਨ, ਅਤੇ ਅਸੀਂ ਰਾਜਨੀਤੀ ਦੇ ਮੌਜੂਦਾ ਰੂਪ ਨੂੰ ਸ਼ੁੱਧ ਕਰਨਾ ਚਾਹੁੰਦੇ ਹਾਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਾਰਟੀ ਦਾ ਮੁੱਖ ਮਨੋਰਥ ਗਰੀਬਾਂ ਅਤੇ ਲੋੜਵੰਦਾਂ ਵਿੱਚ ਪੈਸਾ ਵੰਡਣਾ ਹੈ, ਕਿਉਂਕਿ ਅੱਜ ਇਸ ਤਰ੍ਹਾਂ ਦੇ ਸੁਧਾਰਾਂ ਦੀ ਲੋੜ ਹੈ।

ਅਸੀਂ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਆਪਣੇ ਲੋਕਾਂ ਨਾਲ ਖੜ੍ਹੇ ਹੋਵਾਂਗੇ ਅਤੇ ਉਨ੍ਹਾਂ ਤੋਂ ਬਾਅਦ ਹਰਿਆਣਾ ਵਿਚ ਵੀ ਚੋਣ ਲੜਾਂਗੇ।

​(For more Punjabi news apart from A 33-year-old woman of Indian origin was sentenced to prison in Singapor, stay tuned to Rozana Spokesman

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement