ਖ਼ਬਰਾਂ |

ਤਾਜ਼ਾ |

Punjab News : ਸੁਖਜਿੰਦਰ ਰੰਧਾਵਾ ਨੇ ਕਾਂਗਰਸੀ ਆਗੂਆਂ ਨੂੰ ਦਿੱਤੀ ਸਲਾਹ

By : BALJINDERK

Published : Jul 4, 2025, 7:23 pm IST
Updated : Jul 4, 2025, 7:23 pm IST
SHARE ARTICLE
-MP ਸੁਖਜਿੰਦਰ ਰੰਧਾਵਾ 
-MP ਸੁਖਜਿੰਦਰ ਰੰਧਾਵਾ 

Punjab News : ਸਾਨੂੰ ਕਾਂਗਰਸ ਨੂੰ ਜਿਤਾਉਣ ਦੀ ਗੱਲ ਕਰਨੀ ਚਾਹੀਦੀ ਹੈ--MP ਸੁਖਜਿੰਦਰ ਰੰਧਾਵਾ 

Punjab News in Punjabi :  ਸੁਖਜਿੰਦਰ ਰੰਧਾਵਾ ਨੇ ਕਾਂਗਰਸੀ ਆਗੂਆਂ ਨੂੰ ਸਲਾਹ ਦੇਣ ਦਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਹੈ ਕਿ ‘‘ਸਾਨੂੰ ਕਾਂਗਰਸ ਨੂੰ ਜਿਤਾਉਣ ਦੀ ਗੱਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਤਾਂ ਹੀ ਬਣਾਂਗੇ, ਜੇ ਪਾਰਟੀ ਜਿੱਤੇਗੀ। ਜੇ ਪਹਿਲਾਂ ਹੀ CM ਬਣ ਗਏ ਤਾਂ ਪਾਰਟੀ ਕਦੀ ਨਹੀਂ ਜਿੱਤੇਗੀ। ਮੁੱਖ ਮੰਤਰੀ ਦੀ ਕੁਰਸੀ ਦੀ ਲੜਾਈ ਛੱਡ ਕੇ ਪਾਰਟੀ ਨੂੰ ਜਿਤਾਓ।’’


(For more news apart from Sukhjinder Randhawa gave advice to Congress leaders News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement