ਘਰੇਲੂ ਝਗੜੇ ਕਾਰਨ ਇਕੋ ਪਰਿਵਾਰ ਦੇ ਤਿੰਨ ਜੀਆਂ ਨੇ ਖਾਧਾ ਜ਼ਹਿਰ, ਮੌਤ
Published : Aug 4, 2022, 9:35 am IST
Updated : Aug 4, 2022, 10:20 am IST
SHARE ARTICLE
photo
photo

ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ ਪਰਿਵਾਰ

 

 ਗੁਰਦਾਸਪੁਰ :  ਡੇਰਾ ਬਾਬਾ ਨਾਨਕ ਦੇ ਨਾਲ ਲੱਗਦੇ ਪਿੰਡ ਹਰਦੋਰਵਾਲ ਕਲਾਂ ਤੋਂ ਦੁਖਦਾਈ ਖਬਰ ਆਈ ਸਾਹਮਣੇ । ਇਥੇ ਇਕ ਔਰਤ ਨੇ ਦੋ ਬੱਚਿਆਂ ਸਮੇਤ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲ਼ਈ।  ਮ੍ਰਿਤਕਾਂ ਦੀ ਪਹਿਚਾਣ ਕੁਲਵਿੰਦਰ ਕੌਰ (ਮਾਂ), 13 ਸਾਲਾ ਧੀ ਸਿਮਰਨਪ੍ਰੀਤ ਕੌਰ, ਪੁੱਤਰ ਸੁਖਮਨਪ੍ਰੀਤ ਸਿੰਘ (15)  ਵਜੋਂ ਹੋਈ ਹੈ। 

 


PHOTOPHOTO

 

ਪੁਲਿਸ ਚੌਂਕੀ ਮਾਲੇਵਾਲ ਦੇ ਇੰਚਾਰਜ ਐੱਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਰਾਤ 10 ਵਜੇ ਦੇ ਕਰੀਬ ਕੇਵਲ ਸਿੰਘ ਨਾਮਕ ਵਿਅਕਤੀ ਕੰਮ-ਕਾਜ ਤੋਂ ਆਪਣੇ ਘਰ ਆਇਆ ਤਾਂ ਉਸ ਦੀ ਪਤਨੀ, ਧੀ ਤੇ ਪੁੱਤਰ ਬੇਹੋਸ਼ੀ ਹਾਲਤ ਵਿਚ ਪਏ ਸਨ। ਉਸ ਨੇ ਤਿੰਨਾਂ ਨੂੰ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿੱਥੇ 13 ਸਾਲ ਦੀ ਧੀ ਸਿਮਰਨਪ੍ਰੀਤ ਕੌਰ, ਪੁੱਤਰ ਸੁਖਮਨਪ੍ਰੀਤ ਸਿੰਘ (15) ਅਤੇ ਪਤਨੀ ਕੁਲਵਿੰਦਰ ਕੌਰ ਦੀ ਮੌਤ ਹੋ ਗਈ।

 

PHOTO

PHOTO
PHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement