ਖ਼ਬਰਾਂ |

ਤਾਜ਼ਾ |

Moga News : ਨਹਿਰ 'ਚ ਡੁੱਬਣ ਕਾਰਨ 17 ਸਾਲਾਂ ਨੌਜਵਾਨ ਦੀ ਹੋਈ ਮੌਤ

By : BALJINDERK

Published : Aug 4, 2024, 4:34 pm IST
Updated : Aug 6, 2024, 1:17 pm IST
SHARE ARTICLE
ਮ੍ਰਿਤਕ ਦੀ ਫਾਈਲ ਫੋਟੋ
ਮ੍ਰਿਤਕ ਦੀ ਫਾਈਲ ਫੋਟੋ

Moga News : ਸਕੂਲ ਤੋਂ ਵਾਪਸ ਆ ਕੇ ਆਪਣੇ ਦੋਸਤਾਂ ਨਾਲ ਨਹਿਰ 'ਚ ਚਲਾ ਗਿਆ ਨਹਾਉਣ, 11ਵੀਂ ਜਮਾਤ 'ਚ ਪੜ੍ਹਦਾ ਸੀ ਨੌਜਵਾਨ

Moga News : ਮੋਗਾ ਦੇ ਪਿੰਡ ਦੁੱਨੇਕੇ 'ਚੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਦੁੱਨੇਕੇ ’ਚ ਲੰਘਦੀ ਨਹਿਰ ਵਿਚ ਡੁੱਬਣ ਕਾਰਨ 17 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜੋ:Waqf Board Act : ਕੇਂਦਰ ਸਰਕਾਰ ਜਲਦ ਪੇਸ਼ ਕਰੇਗੀ ਸੰਸਦ 'ਚ ਸੋਧ ਬਿੱਲ, ਵਕਫ਼ ਬੋਰਡ ਦੀਆਂ ਸ਼ਕਤੀਆਂ ਘਟਣਗੀਆਂ, ਜਾਣੋ ਕੀ ਹਨ ਵਿਵਸਥਾਵਾਂ 

ਇਸ ਮੌਕੇ ਸਿਵਲ ਹਸਪਤਾਲ 'ਚ ਮੌਜੂਦ ਥਾਣਾ ਸਿਟੀ ਵਨ ਦੇ ਏਐੱਸਆਈ ਜਗਵਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਲੰਡੇਕੇ ਦਾ ਰਹਿਣ ਵਾਲਾ ਜਸਦੀਪ ਸਿੰਘ ਜੋ 11ਵੀਂ ਜਮਾਤ 'ਚ ਪੜ੍ਹਦਾ ਸੀ, ਸਕੂਲ ਤੋਂ ਵਾਪਸ ਆ ਕੇ ਉਹ ਆਪਣੇ ਦੋਸਤਾਂ ਨਾਲ ਨਹਿਰ 'ਚ ਨਹਾਉਣ ਚਲਾ ਗਿਆ ਸੀ।  ਇਸ ਦੌਰਾਨ ਅਚਾਨਕ ਨੌਜਵਾਨ ਦਾ ਪੈਰ ਤਿਲਕ ਗਿਆ ਅਤੇ ਉਹ ਪਾਣੀ ਦੇ ਤੇਜ਼ ਬਹਾਵ ਵਿਚ ਰੁੜ੍ਹ ਗਿਆ ਅਤੇ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜੋ:High Court News : ਹਰਿਆਣਾ-ਚੰਡੀਗੜ੍ਹ 'ਚ 19 ਲੋਕਾਂ ਨੇ ਇਕ ਔਰਤ ਨਾਲ ਕੀਤਾ ਜਿਨਸੀ ਸ਼ੋਸ਼ਣ, ਅਦਾਲਤ ਸਾਹਮਣੇ ਆਈ ਚੌਂਕਾਉਣ ਵਾਲੀ ਜਾਣਕਾਰੀ  

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਐਤਵਾਰ ਨੂੰ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। 

(For more news apart from  17-year-old youth died due to drowning in the canal News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement